ਜ਼ਬੂਰ 40:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਅਣਗਿਣਤ ਬਿਪਤਾਵਾਂ ਨੇ ਮੈਨੂੰ ਘੇਰਿਆ ਹੋਇਆ ਹੈ।+ ਗ਼ਲਤੀਆਂ ਦੀ ਪੰਡ ਹੇਠ ਦੱਬਿਆ ਹੋਣ ਕਰਕੇ ਮੈਨੂੰ ਆਪਣਾ ਰਾਹ ਨਜ਼ਰ ਨਹੀਂ ਆਉਂਦਾ;+ਉਨ੍ਹਾਂ ਦੀ ਗਿਣਤੀ ਮੇਰੇ ਸਿਰ ਦੇ ਵਾਲ਼ਾਂ ਨਾਲੋਂ ਵੀ ਕਿਤੇ ਜ਼ਿਆਦਾ ਹੈਅਤੇ ਮੈਂ ਦਿਲ ਹਾਰ ਚੁੱਕਾ ਹਾਂ। ਰੋਮੀਆਂ 7:23, 24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਪਰ ਮੈਂ ਆਪਣੇ ਸਰੀਰ* ਵਿਚ ਇਕ ਹੋਰ ਕਾਨੂੰਨ ਦੇਖਦਾ ਹਾਂ ਜੋ ਮੇਰੇ ਮਨ ਦੇ ਕਾਨੂੰਨ ਨਾਲ ਲੜਦਾ ਹੈ।+ ਇਹ ਮੈਨੂੰ ਪਾਪ ਦੇ ਕਾਨੂੰਨ ਦਾ ਗ਼ੁਲਾਮ ਬਣਾ ਕੇ ਰੱਖਦਾ ਹੈ+ ਜੋ ਮੇਰੇ ਸਰੀਰ* ਵਿਚ ਹੈ। 24 ਮੈਂ ਕਿੰਨਾ ਬੇਬੱਸ ਇਨਸਾਨ ਹਾਂ! ਕੌਣ ਮੈਨੂੰ ਇਸ ਸਰੀਰ ਤੋਂ ਬਚਾਏਗਾ ਜੋ ਮਰਨ ਵਾਲਾ ਹੈ? ਗਲਾਤੀਆਂ 5:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਕਿਉਂਕਿ ਸਰੀਰ ਦੀਆਂ ਇੱਛਾਵਾਂ ਪਵਿੱਤਰ ਸ਼ਕਤੀ ਦੇ ਵਿਰੁੱਧ ਹਨ ਅਤੇ ਪਵਿੱਤਰ ਸ਼ਕਤੀ ਸਰੀਰ ਦੀਆਂ ਇੱਛਾਵਾਂ ਦੇ ਵਿਰੁੱਧ ਹੈ; ਇਹ ਇਕ-ਦੂਜੇ ਦੇ ਖ਼ਿਲਾਫ਼ ਹਨ ਜਿਸ ਕਰਕੇ ਤੁਸੀਂ ਜੋ ਕਰਨਾ ਚਾਹੁੰਦੇ ਹੋ, ਉਹ ਨਹੀਂ ਕਰਦੇ।+
12 ਅਣਗਿਣਤ ਬਿਪਤਾਵਾਂ ਨੇ ਮੈਨੂੰ ਘੇਰਿਆ ਹੋਇਆ ਹੈ।+ ਗ਼ਲਤੀਆਂ ਦੀ ਪੰਡ ਹੇਠ ਦੱਬਿਆ ਹੋਣ ਕਰਕੇ ਮੈਨੂੰ ਆਪਣਾ ਰਾਹ ਨਜ਼ਰ ਨਹੀਂ ਆਉਂਦਾ;+ਉਨ੍ਹਾਂ ਦੀ ਗਿਣਤੀ ਮੇਰੇ ਸਿਰ ਦੇ ਵਾਲ਼ਾਂ ਨਾਲੋਂ ਵੀ ਕਿਤੇ ਜ਼ਿਆਦਾ ਹੈਅਤੇ ਮੈਂ ਦਿਲ ਹਾਰ ਚੁੱਕਾ ਹਾਂ।
23 ਪਰ ਮੈਂ ਆਪਣੇ ਸਰੀਰ* ਵਿਚ ਇਕ ਹੋਰ ਕਾਨੂੰਨ ਦੇਖਦਾ ਹਾਂ ਜੋ ਮੇਰੇ ਮਨ ਦੇ ਕਾਨੂੰਨ ਨਾਲ ਲੜਦਾ ਹੈ।+ ਇਹ ਮੈਨੂੰ ਪਾਪ ਦੇ ਕਾਨੂੰਨ ਦਾ ਗ਼ੁਲਾਮ ਬਣਾ ਕੇ ਰੱਖਦਾ ਹੈ+ ਜੋ ਮੇਰੇ ਸਰੀਰ* ਵਿਚ ਹੈ। 24 ਮੈਂ ਕਿੰਨਾ ਬੇਬੱਸ ਇਨਸਾਨ ਹਾਂ! ਕੌਣ ਮੈਨੂੰ ਇਸ ਸਰੀਰ ਤੋਂ ਬਚਾਏਗਾ ਜੋ ਮਰਨ ਵਾਲਾ ਹੈ?
17 ਕਿਉਂਕਿ ਸਰੀਰ ਦੀਆਂ ਇੱਛਾਵਾਂ ਪਵਿੱਤਰ ਸ਼ਕਤੀ ਦੇ ਵਿਰੁੱਧ ਹਨ ਅਤੇ ਪਵਿੱਤਰ ਸ਼ਕਤੀ ਸਰੀਰ ਦੀਆਂ ਇੱਛਾਵਾਂ ਦੇ ਵਿਰੁੱਧ ਹੈ; ਇਹ ਇਕ-ਦੂਜੇ ਦੇ ਖ਼ਿਲਾਫ਼ ਹਨ ਜਿਸ ਕਰਕੇ ਤੁਸੀਂ ਜੋ ਕਰਨਾ ਚਾਹੁੰਦੇ ਹੋ, ਉਹ ਨਹੀਂ ਕਰਦੇ।+