ਬਿਵਸਥਾ ਸਾਰ 11:11, 12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਪਰ ਤੂੰ ਦਰਿਆ ਪਾਰ ਜਿਸ ਦੇਸ਼ ਵਿਚ ਜਾ ਰਿਹਾ ਹੈਂ, ਉੱਥੇ ਪਹਾੜ ਅਤੇ ਘਾਟੀਆਂ ਹਨ+ ਅਤੇ ਉੱਥੋਂ ਦੀ ਜ਼ਮੀਨ ਮੀਂਹ ਦੇ ਪਾਣੀ ਨਾਲ ਸਿੰਜ ਹੁੰਦੀ ਹੈ;+ 12 ਤੇਰਾ ਪਰਮੇਸ਼ੁਰ ਯਹੋਵਾਹ ਉਸ ਦੇਸ਼ ਦੀ ਦੇਖ-ਭਾਲ ਕਰਦਾ ਹੈ। ਤੇਰੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਪੂਰਾ ਸਾਲ ਉਸ ਦੇਸ਼ ਉੱਤੇ ਲੱਗੀਆਂ ਰਹਿੰਦੀਆਂ ਹਨ। ਰਸੂਲਾਂ ਦੇ ਕੰਮ 14:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਫਿਰ ਵੀ ਉਹ ਭਲਾਈ ਕਰਦਾ ਰਿਹਾ ਅਤੇ ਇਸ ਤਰ੍ਹਾਂ ਆਪਣੇ ਬਾਰੇ ਗਵਾਹੀ ਦਿੰਦਾ ਰਿਹਾ।+ ਉਹ ਤੁਹਾਡੇ ਲਈ ਆਕਾਸ਼ੋਂ ਮੀਂਹ ਵਰ੍ਹਾ ਕੇ ਤੇ ਚੰਗੀ ਪੈਦਾਵਾਰ ਵਾਲੀਆਂ ਰੁੱਤਾਂ ਦੇ ਕੇ+ ਤੁਹਾਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਨਾਲ ਰਜਾਉਂਦਾ ਰਿਹਾ ਅਤੇ ਤੁਹਾਡੇ ਦਿਲਾਂ ਨੂੰ ਖ਼ੁਸ਼ੀਆਂ ਨਾਲ ਭਰਦਾ ਰਿਹਾ।”+
11 ਪਰ ਤੂੰ ਦਰਿਆ ਪਾਰ ਜਿਸ ਦੇਸ਼ ਵਿਚ ਜਾ ਰਿਹਾ ਹੈਂ, ਉੱਥੇ ਪਹਾੜ ਅਤੇ ਘਾਟੀਆਂ ਹਨ+ ਅਤੇ ਉੱਥੋਂ ਦੀ ਜ਼ਮੀਨ ਮੀਂਹ ਦੇ ਪਾਣੀ ਨਾਲ ਸਿੰਜ ਹੁੰਦੀ ਹੈ;+ 12 ਤੇਰਾ ਪਰਮੇਸ਼ੁਰ ਯਹੋਵਾਹ ਉਸ ਦੇਸ਼ ਦੀ ਦੇਖ-ਭਾਲ ਕਰਦਾ ਹੈ। ਤੇਰੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਪੂਰਾ ਸਾਲ ਉਸ ਦੇਸ਼ ਉੱਤੇ ਲੱਗੀਆਂ ਰਹਿੰਦੀਆਂ ਹਨ।
17 ਫਿਰ ਵੀ ਉਹ ਭਲਾਈ ਕਰਦਾ ਰਿਹਾ ਅਤੇ ਇਸ ਤਰ੍ਹਾਂ ਆਪਣੇ ਬਾਰੇ ਗਵਾਹੀ ਦਿੰਦਾ ਰਿਹਾ।+ ਉਹ ਤੁਹਾਡੇ ਲਈ ਆਕਾਸ਼ੋਂ ਮੀਂਹ ਵਰ੍ਹਾ ਕੇ ਤੇ ਚੰਗੀ ਪੈਦਾਵਾਰ ਵਾਲੀਆਂ ਰੁੱਤਾਂ ਦੇ ਕੇ+ ਤੁਹਾਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਨਾਲ ਰਜਾਉਂਦਾ ਰਿਹਾ ਅਤੇ ਤੁਹਾਡੇ ਦਿਲਾਂ ਨੂੰ ਖ਼ੁਸ਼ੀਆਂ ਨਾਲ ਭਰਦਾ ਰਿਹਾ।”+