ਯਸਾਯਾਹ 35:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਉਜਾੜ ਅਤੇ ਝੁਲ਼ਸੀ ਜ਼ਮੀਨ ਖ਼ੁਸ਼ੀਆਂ ਮਨਾਵੇਗੀ,+ਰੇਗਿਸਤਾਨ ਬਾਗ਼-ਬਾਗ਼ ਹੋਵੇਗਾ ਤੇ ਕੇਸਰ ਦੇ ਫੁੱਲ ਵਾਂਗ ਖਿੜੇਗਾ।+