ਜ਼ਬੂਰ 11:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਯਹੋਵਾਹ ਆਪਣੇ ਪਵਿੱਤਰ ਮੰਦਰ ਵਿਚ ਹੈ।+ ਯਹੋਵਾਹ ਦਾ ਸਿੰਘਾਸਣ ਸਵਰਗ ਵਿਚ ਹੈ।+ ਉਸ ਦੀਆਂ ਅੱਖਾਂ ਦੇਖਦੀਆਂ ਹਨ, ਹਾਂ, ਉਸ ਦੀਆਂ ਤੇਜ਼* ਨਜ਼ਰਾਂ ਮਨੁੱਖ ਦੇ ਪੁੱਤਰਾਂ ਨੂੰ ਪਰਖਦੀਆਂ ਹਨ।+ ਕਹਾਉਤਾਂ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਯਹੋਵਾਹ ਦੀਆਂ ਅੱਖਾਂ ਹਰ ਪਾਸੇ ਲੱਗੀਆਂ ਰਹਿੰਦੀਆਂ ਹਨ,ਉਹ ਭਲੇ-ਬੁਰੇ ਦੋਹਾਂ ਨੂੰ ਦੇਖਦੀਆਂ ਹਨ।+ ਇਬਰਾਨੀਆਂ 4:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਨਾਲੇ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਸ ਦੀਆਂ ਨਜ਼ਰਾਂ ਤੋਂ ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ ਹੈ,+ ਸਗੋਂ ਹਰ ਚੀਜ਼ ਉਸ ਦੇ ਸਾਮ੍ਹਣੇ ਬੇਪਰਦਾ ਹੈ ਅਤੇ ਉਹ ਸਭ ਕੁਝ ਸਾਫ਼-ਸਾਫ਼ ਦੇਖ ਸਕਦਾ ਹੈ।+
4 ਯਹੋਵਾਹ ਆਪਣੇ ਪਵਿੱਤਰ ਮੰਦਰ ਵਿਚ ਹੈ।+ ਯਹੋਵਾਹ ਦਾ ਸਿੰਘਾਸਣ ਸਵਰਗ ਵਿਚ ਹੈ।+ ਉਸ ਦੀਆਂ ਅੱਖਾਂ ਦੇਖਦੀਆਂ ਹਨ, ਹਾਂ, ਉਸ ਦੀਆਂ ਤੇਜ਼* ਨਜ਼ਰਾਂ ਮਨੁੱਖ ਦੇ ਪੁੱਤਰਾਂ ਨੂੰ ਪਰਖਦੀਆਂ ਹਨ।+
13 ਨਾਲੇ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਸ ਦੀਆਂ ਨਜ਼ਰਾਂ ਤੋਂ ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ ਹੈ,+ ਸਗੋਂ ਹਰ ਚੀਜ਼ ਉਸ ਦੇ ਸਾਮ੍ਹਣੇ ਬੇਪਰਦਾ ਹੈ ਅਤੇ ਉਹ ਸਭ ਕੁਝ ਸਾਫ਼-ਸਾਫ਼ ਦੇਖ ਸਕਦਾ ਹੈ।+