ਜ਼ਬੂਰ 34:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਦੁਖੀ ਇਨਸਾਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਉਸ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਉਸ ਨੂੰ ਸਾਰੀਆਂ ਮੁਸ਼ਕਲਾਂ ਵਿੱਚੋਂ ਕੱਢਿਆ।+ ਜ਼ਬੂਰ 65:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਹਰ ਤਰ੍ਹਾਂ ਦੇ ਲੋਕ ਤੇਰੇ ਕੋਲ ਆਉਣਗੇ।+ ਜ਼ਬੂਰ 116:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 116 ਮੈਂ ਯਹੋਵਾਹ ਨੂੰ ਪਿਆਰ ਕਰਦਾ ਹਾਂਕਿਉਂਕਿ ਉਹ ਮੇਰੀ ਆਵਾਜ਼ ਸੁਣਦਾ ਹੈ,*ਹਾਂ, ਉਹ ਮਦਦ ਲਈ ਮੇਰੀਆਂ ਫ਼ਰਿਆਦਾਂ ਸੁਣਦਾ ਹੈ।+ 1 ਯੂਹੰਨਾ 3:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਅਤੇ ਅਸੀਂ ਜੋ ਵੀ ਉਸ ਤੋਂ ਮੰਗਦੇ ਹਾਂ, ਉਹ ਸਾਨੂੰ ਦਿੰਦਾ ਹੈ+ ਕਿਉਂਕਿ ਅਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ ਅਤੇ ਉਸ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦੇ ਹਾਂ।
6 ਇਸ ਦੁਖੀ ਇਨਸਾਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਉਸ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਉਸ ਨੂੰ ਸਾਰੀਆਂ ਮੁਸ਼ਕਲਾਂ ਵਿੱਚੋਂ ਕੱਢਿਆ।+
116 ਮੈਂ ਯਹੋਵਾਹ ਨੂੰ ਪਿਆਰ ਕਰਦਾ ਹਾਂਕਿਉਂਕਿ ਉਹ ਮੇਰੀ ਆਵਾਜ਼ ਸੁਣਦਾ ਹੈ,*ਹਾਂ, ਉਹ ਮਦਦ ਲਈ ਮੇਰੀਆਂ ਫ਼ਰਿਆਦਾਂ ਸੁਣਦਾ ਹੈ।+
22 ਅਤੇ ਅਸੀਂ ਜੋ ਵੀ ਉਸ ਤੋਂ ਮੰਗਦੇ ਹਾਂ, ਉਹ ਸਾਨੂੰ ਦਿੰਦਾ ਹੈ+ ਕਿਉਂਕਿ ਅਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ ਅਤੇ ਉਸ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦੇ ਹਾਂ।