ਯਸਾਯਾਹ 12:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+ ਯਸਾਯਾਹ 45:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਇਜ਼ਰਾਈਲ ਯਹੋਵਾਹ ਦੁਆਰਾ ਬਚਾਇਆ ਜਾਵੇਗਾ ਅਤੇ ਹਮੇਸ਼ਾ ਲਈ ਮੁਕਤੀ ਪਾਵੇਗਾ।+ ਤੁਹਾਨੂੰ ਹਮੇਸ਼ਾ ਲਈ ਸ਼ਰਮਿੰਦਾ ਜਾਂ ਬੇਇੱਜ਼ਤ ਨਹੀਂ ਹੋਣਾ ਪਵੇਗਾ।+
2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+
17 ਪਰ ਇਜ਼ਰਾਈਲ ਯਹੋਵਾਹ ਦੁਆਰਾ ਬਚਾਇਆ ਜਾਵੇਗਾ ਅਤੇ ਹਮੇਸ਼ਾ ਲਈ ਮੁਕਤੀ ਪਾਵੇਗਾ।+ ਤੁਹਾਨੂੰ ਹਮੇਸ਼ਾ ਲਈ ਸ਼ਰਮਿੰਦਾ ਜਾਂ ਬੇਇੱਜ਼ਤ ਨਹੀਂ ਹੋਣਾ ਪਵੇਗਾ।+