ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 22:9, 10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਤੂੰ ਹੀ ਮੈਨੂੰ ਕੁੱਖ ਵਿੱਚੋਂ ਬਾਹਰ ਲਿਆਇਆ ਸੀ,+

      ਤੇਰੇ ਕਰਕੇ ਹੀ ਮੈਂ ਆਪਣੀ ਮਾਂ ਦੀ ਗੋਦ ਵਿਚ ਸੁਰੱਖਿਅਤ ਮਹਿਸੂਸ ਕੀਤਾ।

      10 ਮੈਨੂੰ ਜਨਮ ਤੋਂ ਹੀ ਤੇਰੀ ਛਤਰ-ਛਾਇਆ ਹੇਠ ਕੀਤਾ ਗਿਆ;*

      ਜਦੋਂ ਮੈਂ ਆਪਣੀ ਮਾਂ ਦੀ ਕੁੱਖ ਵਿਚ ਸੀ, ਤੂੰ ਉਦੋਂ ਤੋਂ ਹੀ ਮੇਰਾ ਪਰਮੇਸ਼ੁਰ ਹੈਂ।

  • ਜ਼ਬੂਰ 139:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੇਰੀਆਂ ਅੱਖਾਂ ਨੇ ਮੇਰੇ ਭਰੂਣ ਨੂੰ ਦੇਖਿਆ;

      ਮੇਰੇ ਸਾਰੇ ਅੰਗ ਬਣਨ ਤੋਂ ਪਹਿਲਾਂ

      ਇਨ੍ਹਾਂ ਬਾਰੇ ਤੇਰੀ ਕਿਤਾਬ ਵਿਚ ਲਿਖਿਆ ਗਿਆ

      ਅਤੇ ਇਨ੍ਹਾਂ ਦੇ ਬਣਨ ਦੇ ਦਿਨਾਂ ਦਾ ਹਿਸਾਬ ਵੀ।

  • ਯਸਾਯਾਹ 46:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 “ਹੇ ਯਾਕੂਬ ਦੇ ਘਰਾਣੇ ਅਤੇ ਇਜ਼ਰਾਈਲ ਦੇ ਘਰਾਣੇ ਦੇ ਬਾਕੀ ਬਚੇ ਹੋਇਓ, ਮੇਰੀ ਸੁਣੋ,+

      ਹਾਂ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਹੀ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ