ਜ਼ਬੂਰ 35:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਫਿਰ ਮੇਰੀ ਜ਼ਬਾਨ ਤੇਰੇ ਨਿਆਂ ਬਾਰੇ ਦੱਸੇਗੀ*+ਅਤੇ ਦਿਨ ਭਰ ਮੈਂ ਤੇਰੀ ਵਡਿਆਈ ਕਰਾਂਗਾ।+ ਜ਼ਬੂਰ 40:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਮੈਂ ਵੱਡੀ ਮੰਡਲੀ ਵਿਚ ਤੇਰੇ ਨਿਆਂ ਦੀ ਖ਼ੁਸ਼ ਖ਼ਬਰੀ ਸੁਣਾਉਂਦਾ ਹਾਂ।+ ਦੇਖ! ਮੈਂ ਆਪਣੇ ਬੁੱਲ੍ਹਾਂ ਨੂੰ ਇਹ ਕਹਿਣ ਤੋਂ ਨਹੀਂ ਰੋਕਦਾ,+ਹੇ ਯਹੋਵਾਹ, ਤੂੰ ਇਹ ਚੰਗੀ ਤਰ੍ਹਾਂ ਜਾਣਦਾ ਹੈਂ।
9 ਮੈਂ ਵੱਡੀ ਮੰਡਲੀ ਵਿਚ ਤੇਰੇ ਨਿਆਂ ਦੀ ਖ਼ੁਸ਼ ਖ਼ਬਰੀ ਸੁਣਾਉਂਦਾ ਹਾਂ।+ ਦੇਖ! ਮੈਂ ਆਪਣੇ ਬੁੱਲ੍ਹਾਂ ਨੂੰ ਇਹ ਕਹਿਣ ਤੋਂ ਨਹੀਂ ਰੋਕਦਾ,+ਹੇ ਯਹੋਵਾਹ, ਤੂੰ ਇਹ ਚੰਗੀ ਤਰ੍ਹਾਂ ਜਾਣਦਾ ਹੈਂ।