ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 4:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਸੁਲੇਮਾਨ ਦੇ ਸਾਰੇ ਦਿਨਾਂ ਦੌਰਾਨ ਦਾਨ ਤੋਂ ਲੈ ਕੇ ਬਏਰ-ਸ਼ਬਾ ਤਕ ਯਹੂਦਾਹ ਅਤੇ ਇਜ਼ਰਾਈਲ ਦੇ ਲੋਕ ਅਮਨ-ਚੈਨ ਨਾਲ ਵੱਸਦੇ ਸਨ, ਹਾਂ, ਹਰ ਕੋਈ ਆਪੋ-ਆਪਣੀ ਅੰਗੂਰੀ ਵੇਲ ਅਤੇ ਆਪੋ-ਆਪਣੇ ਅੰਜੀਰ ਦੇ ਦਰਖ਼ਤ ਥੱਲੇ।

  • 1 ਇਤਿਹਾਸ 22:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਦੇਖ! ਤੇਰੇ ਇਕ ਪੁੱਤਰ ਹੋਵੇਗਾ+ ਜੋ ਸ਼ਾਂਤੀ-ਪਸੰਦ ਹੋਵੇਗਾ ਅਤੇ ਮੈਂ ਉਸ ਨੂੰ ਉਸ ਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਰਾਹਤ ਦਿਆਂਗਾ+ ਕਿਉਂਕਿ ਉਸ ਦਾ ਨਾਂ ਸੁਲੇਮਾਨ*+ ਹੋਵੇਗਾ ਅਤੇ ਮੈਂ ਉਸ ਦੇ ਦਿਨਾਂ ਵਿਚ ਇਜ਼ਰਾਈਲ ਨੂੰ ਅਮਨ-ਚੈਨ ਬਖ਼ਸ਼ਾਂਗਾ।+

  • ਯਸਾਯਾਹ 2:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਉਹ ਕੌਮਾਂ ਦਾ ਫ਼ੈਸਲਾ ਕਰੇਗਾ

      ਅਤੇ ਬਹੁਤ ਸਾਰੇ ਲੋਕਾਂ ਦੇ ਮਸਲੇ ਹੱਲ ਕਰੇਗਾ।

      ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹਲ਼ ਦੇ ਫਾਲੇ ਬਣਾਉਣਗੇ

      ਅਤੇ ਆਪਣੇ ਬਰਛਿਆਂ ਨੂੰ ਦਾਤ।+

      ਕੌਮ ਕੌਮ ਦੇ ਖ਼ਿਲਾਫ਼ ਤਲਵਾਰ ਨਹੀਂ ਚੁੱਕੇਗੀ

      ਅਤੇ ਉਹ ਫਿਰ ਕਦੀ ਵੀ ਲੜਾਈ ਕਰਨੀ ਨਹੀਂ ਸਿੱਖਣਗੇ।+

  • ਯਸਾਯਾਹ 9:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਕਿਉਂਕਿ ਸਾਡੇ ਲਈ ਇਕ ਬਾਲਕ ਜੰਮਿਆ ਹੈ,+

      ਸਾਨੂੰ ਇਕ ਪੁੱਤਰ ਬਖ਼ਸ਼ਿਆ ਗਿਆ ਹੈ;

      ਰਾਜ* ਉਸ ਦੇ ਮੋਢੇ ਉੱਤੇ ਹੋਵੇਗਾ।+

      ਉਸ ਨੂੰ ਅਦਭੁਤ ਸਲਾਹਕਾਰ,+ ਸ਼ਕਤੀਸ਼ਾਲੀ ਈਸ਼ਵਰ,+ ਯੁਗਾਂ-ਯੁਗਾਂ ਦਾ ਪਿਤਾ ਅਤੇ ਸ਼ਾਂਤੀ ਦਾ ਰਾਜਕੁਮਾਰ ਸੱਦਿਆ ਜਾਵੇਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ