ਉਤਪਤ 22:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਤੇਰੀ ਸੰਤਾਨ*+ ਦੇ ਰਾਹੀਂ ਧਰਤੀ ਦੀਆਂ ਸਾਰੀਆਂ ਕੌਮਾਂ ਨੂੰ ਬਰਕਤ ਮਿਲੇਗੀ* ਕਿਉਂਕਿ ਤੂੰ ਮੇਰੀ ਗੱਲ ਮੰਨੀ ਹੈ।’”+ ਗਲਾਤੀਆਂ 3:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਉਸ ਨੇ ਇਹ ਇਸ ਲਈ ਕੀਤਾ ਤਾਂਕਿ ਅਬਰਾਹਾਮ ਨਾਲ ਜਿਨ੍ਹਾਂ ਬਰਕਤਾਂ ਦਾ ਵਾਅਦਾ ਕੀਤਾ ਗਿਆ ਸੀ, ਉਹ ਮਸੀਹ ਯਿਸੂ ਰਾਹੀਂ ਗ਼ੈਰ-ਯਹੂਦੀ ਕੌਮਾਂ ਨੂੰ ਮਿਲਣ+ ਅਤੇ ਸਾਨੂੰ ਸਾਰਿਆਂ ਨੂੰ ਆਪਣੀ ਨਿਹਚਾ ਕਰਕੇ ਵਾਅਦਾ ਕੀਤੀ ਹੋਈ ਪਵਿੱਤਰ ਸ਼ਕਤੀ ਮਿਲੇ।+
14 ਉਸ ਨੇ ਇਹ ਇਸ ਲਈ ਕੀਤਾ ਤਾਂਕਿ ਅਬਰਾਹਾਮ ਨਾਲ ਜਿਨ੍ਹਾਂ ਬਰਕਤਾਂ ਦਾ ਵਾਅਦਾ ਕੀਤਾ ਗਿਆ ਸੀ, ਉਹ ਮਸੀਹ ਯਿਸੂ ਰਾਹੀਂ ਗ਼ੈਰ-ਯਹੂਦੀ ਕੌਮਾਂ ਨੂੰ ਮਿਲਣ+ ਅਤੇ ਸਾਨੂੰ ਸਾਰਿਆਂ ਨੂੰ ਆਪਣੀ ਨਿਹਚਾ ਕਰਕੇ ਵਾਅਦਾ ਕੀਤੀ ਹੋਈ ਪਵਿੱਤਰ ਸ਼ਕਤੀ ਮਿਲੇ।+