2 ਰਾਜਿਆਂ 25:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਸ ਨੇ ਯਹੋਵਾਹ ਦੇ ਭਵਨ, ਰਾਜੇ ਦੇ ਮਹਿਲ+ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ;+ ਨਾਲੇ ਉਸ ਨੇ ਹਰੇਕ ਮੰਨੇ-ਪ੍ਰਮੰਨੇ ਆਦਮੀ ਦੇ ਘਰ ਨੂੰ ਸਾੜ ਸੁੱਟਿਆ।+ ਯਸਾਯਾਹ 64:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਸਾਡਾ ਪਵਿੱਤਰ ਤੇ ਸ਼ਾਨਦਾਰ ਭਵਨ,ਜਿੱਥੇ ਸਾਡੇ ਪਿਉ-ਦਾਦੇ ਤੇਰਾ ਗੁਣਗਾਨ ਕਰਦੇ ਸਨ,ਅੱਗ ਨਾਲ ਸਾੜ ਸੁੱਟਿਆ ਗਿਆ+ਅਤੇ ਜੋ ਚੀਜ਼ਾਂ ਸਾਨੂੰ ਪਿਆਰੀਆਂ ਸਨ, ਉਹ ਸਾਰੀਆਂ ਉਜਾੜ ਪਈਆਂ ਹਨ।
9 ਉਸ ਨੇ ਯਹੋਵਾਹ ਦੇ ਭਵਨ, ਰਾਜੇ ਦੇ ਮਹਿਲ+ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ;+ ਨਾਲੇ ਉਸ ਨੇ ਹਰੇਕ ਮੰਨੇ-ਪ੍ਰਮੰਨੇ ਆਦਮੀ ਦੇ ਘਰ ਨੂੰ ਸਾੜ ਸੁੱਟਿਆ।+
11 ਸਾਡਾ ਪਵਿੱਤਰ ਤੇ ਸ਼ਾਨਦਾਰ ਭਵਨ,ਜਿੱਥੇ ਸਾਡੇ ਪਿਉ-ਦਾਦੇ ਤੇਰਾ ਗੁਣਗਾਨ ਕਰਦੇ ਸਨ,ਅੱਗ ਨਾਲ ਸਾੜ ਸੁੱਟਿਆ ਗਿਆ+ਅਤੇ ਜੋ ਚੀਜ਼ਾਂ ਸਾਨੂੰ ਪਿਆਰੀਆਂ ਸਨ, ਉਹ ਸਾਰੀਆਂ ਉਜਾੜ ਪਈਆਂ ਹਨ।