-
ਦਾਨੀਏਲ 3:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਫਿਰ ਨਬੂਕਦਨੱਸਰ ਦਾ ਗੁੱਸਾ ਸ਼ਦਰਕ, ਮੇਸ਼ਕ ਅਤੇ ਅਬਦਨਗੋ ʼਤੇ ਇੰਨਾ ਭੜਕ ਉੱਠਿਆ ਕਿ ਉਸ ਦੇ ਚਿਹਰੇ ਦੇ ਹਾਵ-ਭਾਵ ਬਦਲ ਗਏ* ਅਤੇ ਉਸ ਨੇ ਹੁਕਮ ਦਿੱਤਾ ਕਿ ਭੱਠੀ ਦੀ ਅੱਗ ਹੋਰ ਸੱਤ ਗੁਣਾ ਤੇਜ਼ ਕਰ ਦਿੱਤੀ ਜਾਵੇ।
-