2 ਇਤਿਹਾਸ 32:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਅਤੇ ਬਹੁਤ ਸਾਰੇ ਲੋਕ ਯਰੂਸ਼ਲਮ ਵਿਚ ਯਹੋਵਾਹ ਲਈ ਤੋਹਫ਼ੇ ਅਤੇ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਲਈ ਵਧੀਆ ਤੋਂ ਵਧੀਆ ਚੀਜ਼ਾਂ ਲਿਆਏ+ ਅਤੇ ਇਸ ਤੋਂ ਬਾਅਦ ਸਾਰੀਆਂ ਕੌਮਾਂ ਉਸ ਦਾ ਬਹੁਤ ਆਦਰ-ਮਾਣ ਕਰਨ ਲੱਗੀਆਂ। ਜ਼ਬੂਰ 89:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਵਿੱਤਰ ਸੇਵਕਾਂ ਦੀ ਸਭਾ ਪਰਮੇਸ਼ੁਰ ਦਾ ਡਰ ਮੰਨਦੀ ਹੈ;+ਉਹ ਉਨ੍ਹਾਂ ਸਾਰਿਆਂ ਲਈ ਮਹਾਨ ਅਤੇ ਸ਼ਰਧਾ ਦੇ ਲਾਇਕ ਹੈ ਜਿਹੜੇ ਉਸ ਦੇ ਆਲੇ-ਦੁਆਲੇ ਹਨ।+
23 ਅਤੇ ਬਹੁਤ ਸਾਰੇ ਲੋਕ ਯਰੂਸ਼ਲਮ ਵਿਚ ਯਹੋਵਾਹ ਲਈ ਤੋਹਫ਼ੇ ਅਤੇ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਲਈ ਵਧੀਆ ਤੋਂ ਵਧੀਆ ਚੀਜ਼ਾਂ ਲਿਆਏ+ ਅਤੇ ਇਸ ਤੋਂ ਬਾਅਦ ਸਾਰੀਆਂ ਕੌਮਾਂ ਉਸ ਦਾ ਬਹੁਤ ਆਦਰ-ਮਾਣ ਕਰਨ ਲੱਗੀਆਂ।
7 ਪਵਿੱਤਰ ਸੇਵਕਾਂ ਦੀ ਸਭਾ ਪਰਮੇਸ਼ੁਰ ਦਾ ਡਰ ਮੰਨਦੀ ਹੈ;+ਉਹ ਉਨ੍ਹਾਂ ਸਾਰਿਆਂ ਲਈ ਮਹਾਨ ਅਤੇ ਸ਼ਰਧਾ ਦੇ ਲਾਇਕ ਹੈ ਜਿਹੜੇ ਉਸ ਦੇ ਆਲੇ-ਦੁਆਲੇ ਹਨ।+