ਕੂਚ 34:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ, ਗਿਣਤੀ 14:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ‘ਯਹੋਵਾਹ ਪਰਮੇਸ਼ੁਰ ਛੇਤੀ ਗੁੱਸਾ ਨਹੀਂ ਕਰਦਾ ਅਤੇ ਉਹ ਅਟੱਲ ਪਿਆਰ ਨਾਲ ਭਰਪੂਰ ਹੈ,+ ਗ਼ਲਤੀਆਂ ਤੇ ਅਪਰਾਧ ਮਾਫ਼ ਕਰਦਾ ਹੈ, ਪਰ ਉਹ ਦੋਸ਼ੀ ਨੂੰ ਸਜ਼ਾ ਦਿੱਤੇ ਬਿਨਾਂ ਨਹੀਂ ਛੱਡੇਗਾ ਅਤੇ ਪਿਤਾ ਦੀਆਂ ਗ਼ਲਤੀਆਂ ਦੀ ਸਜ਼ਾ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਤੀਜੀ ਅਤੇ ਚੌਥੀ ਪੀੜ੍ਹੀ ਨੂੰ ਦੇਵੇਗਾ।’+ ਨਹਮਯਾਹ 9:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਤੂੰ ਆਪਣੀ ਵੱਡੀ ਦਇਆ ਦੇ ਕਰਕੇ ਉਨ੍ਹਾਂ ਨੂੰ ਨਾਸ਼ ਨਹੀਂ ਕੀਤਾ+ ਤੇ ਨਾ ਉਨ੍ਹਾਂ ਨੂੰ ਛੱਡਿਆ ਕਿਉਂਕਿ ਤੂੰ ਦਇਆਵਾਨ ਅਤੇ ਰਹਿਮਦਿਲ* ਪਰਮੇਸ਼ੁਰ ਹੈਂ।+
6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ,
18 ‘ਯਹੋਵਾਹ ਪਰਮੇਸ਼ੁਰ ਛੇਤੀ ਗੁੱਸਾ ਨਹੀਂ ਕਰਦਾ ਅਤੇ ਉਹ ਅਟੱਲ ਪਿਆਰ ਨਾਲ ਭਰਪੂਰ ਹੈ,+ ਗ਼ਲਤੀਆਂ ਤੇ ਅਪਰਾਧ ਮਾਫ਼ ਕਰਦਾ ਹੈ, ਪਰ ਉਹ ਦੋਸ਼ੀ ਨੂੰ ਸਜ਼ਾ ਦਿੱਤੇ ਬਿਨਾਂ ਨਹੀਂ ਛੱਡੇਗਾ ਅਤੇ ਪਿਤਾ ਦੀਆਂ ਗ਼ਲਤੀਆਂ ਦੀ ਸਜ਼ਾ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਤੀਜੀ ਅਤੇ ਚੌਥੀ ਪੀੜ੍ਹੀ ਨੂੰ ਦੇਵੇਗਾ।’+
31 ਤੂੰ ਆਪਣੀ ਵੱਡੀ ਦਇਆ ਦੇ ਕਰਕੇ ਉਨ੍ਹਾਂ ਨੂੰ ਨਾਸ਼ ਨਹੀਂ ਕੀਤਾ+ ਤੇ ਨਾ ਉਨ੍ਹਾਂ ਨੂੰ ਛੱਡਿਆ ਕਿਉਂਕਿ ਤੂੰ ਦਇਆਵਾਨ ਅਤੇ ਰਹਿਮਦਿਲ* ਪਰਮੇਸ਼ੁਰ ਹੈਂ।+