ਮੀਕਾਹ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਹੇ ਸਾਰੇ ਲੋਕੋ, ਸੁਣੋ! ਹੇ ਧਰਤੀ ਅਤੇ ਇਸ ਉੱਤੇ ਜੋ ਕੁਝ ਹੈ, ਧਿਆਨ ਦਿਓ,ਸਾਰੇ ਜਹਾਨ ਦਾ ਮਾਲਕ ਯਹੋਵਾਹਹਾਂ, ਯਹੋਵਾਹ ਆਪਣੇ ਪਵਿੱਤਰ ਮੰਦਰ ਤੋਂ ਤੁਹਾਡੇ ਵਿਰੁੱਧ ਗਵਾਹੀ ਦੇਵੇ।+ ਹੱਬਕੂਕ 2:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਪਰ ਯਹੋਵਾਹ ਆਪਣੇ ਪਵਿੱਤਰ ਮੰਦਰ ਵਿਚ ਹੈ।+ ਹੇ ਸਾਰੀ ਧਰਤੀ, ਉਸ ਦੇ ਸਾਮ੍ਹਣੇ ਚੁੱਪ ਰਹਿ!’”+
2 “ਹੇ ਸਾਰੇ ਲੋਕੋ, ਸੁਣੋ! ਹੇ ਧਰਤੀ ਅਤੇ ਇਸ ਉੱਤੇ ਜੋ ਕੁਝ ਹੈ, ਧਿਆਨ ਦਿਓ,ਸਾਰੇ ਜਹਾਨ ਦਾ ਮਾਲਕ ਯਹੋਵਾਹਹਾਂ, ਯਹੋਵਾਹ ਆਪਣੇ ਪਵਿੱਤਰ ਮੰਦਰ ਤੋਂ ਤੁਹਾਡੇ ਵਿਰੁੱਧ ਗਵਾਹੀ ਦੇਵੇ।+