ਬਿਵਸਥਾ ਸਾਰ 31:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਦੇਖ, ਤੇਰੀ ਮੌਤ ਨੇੜੇ ਹੈ। ਇਹ ਲੋਕ ਜਿਸ ਦੇਸ਼ ਵਿਚ ਜਾ ਰਹੇ ਹਨ, ਇਹ ਉੱਥੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਦੇਵਤਿਆਂ ਨਾਲ ਹਰਾਮਕਾਰੀ* ਕਰਨ ਲੱਗ ਪੈਣਗੇ।+ ਇਹ ਮੈਨੂੰ ਤਿਆਗ ਦੇਣਗੇ+ ਅਤੇ ਮੇਰੇ ਇਕਰਾਰ ਨੂੰ ਤੋੜ ਦੇਣਗੇ ਜੋ ਮੈਂ ਇਨ੍ਹਾਂ ਨਾਲ ਕੀਤਾ ਹੈ।+ ਬਿਵਸਥਾ ਸਾਰ 32:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਹੇ ਯਸ਼ੁਰੂਨ,* ਜਦ ਤੂੰ ਮੋਟਾ ਹੋ ਗਿਆ, ਤਾਂ ਬਾਗ਼ੀ ਹੋ ਕੇ ਲੱਤਾਂ ਮਾਰਨ ਲੱਗਾ। ਤੂੰ ਮੋਟਾ ਅਤੇ ਹੱਟਾ-ਕੱਟਾ ਹੋ ਗਿਆ ਹੈਂ, ਤੂੰ ਆਫ਼ਰ ਗਿਆ ਹੈਂ।+ ਇਸ ਲਈ ਤੂੰ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੈਨੂੰ ਰਚਿਆ,+ਅਤੇ ਤੂੰ ਆਪਣੀ ਮੁਕਤੀ ਦੀ ਚਟਾਨ ਨਾਲ ਨਫ਼ਰਤ ਕੀਤੀ। ਨਿਆਈਆਂ 2:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਇਸ ਲਈ ਇਜ਼ਰਾਈਲੀਆਂ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ ਅਤੇ ਉਨ੍ਹਾਂ ਨੇ ਬਆਲਾਂ ਦੀ ਸੇਵਾ* ਕੀਤੀ।+ 2 ਸਮੂਏਲ 20:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਸ਼ਬਾ ਨਾਂ ਦਾ ਇਕ ਫ਼ਸਾਦੀ ਆਦਮੀ ਸੀ+ ਜੋ ਬਿਨਯਾਮੀਨੀ ਬਿਕਰੀ ਦਾ ਪੁੱਤਰ ਸੀ। ਉਸ ਨੇ ਨਰਸਿੰਗਾ ਵਜਾਇਆ+ ਅਤੇ ਕਿਹਾ: “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਅਤੇ ਯੱਸੀ ਦੇ ਪੁੱਤਰ ਦੀ ਵਿਰਾਸਤ ਵਿਚ ਸਾਡੀ ਕੋਈ ਸਾਂਝ ਨਹੀਂ।+ ਹੇ ਇਜ਼ਰਾਈਲ, ਹਰ ਕੋਈ ਆਪੋ-ਆਪਣੇ ਦੇਵਤਿਆਂ ਕੋਲ* ਮੁੜ ਜਾਵੇ!”+ ਨਹਮਯਾਹ 9:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 “ਪਰ ਉਹ ਅਣਆਗਿਆਕਾਰ ਹੋ ਗਏ ਤੇ ਉਨ੍ਹਾਂ ਨੇ ਤੇਰੇ ਖ਼ਿਲਾਫ਼ ਬਗਾਵਤ ਕੀਤੀ+ ਅਤੇ ਤੇਰੇ ਕਾਨੂੰਨ ਵੱਲ ਪਿੱਠ ਕਰ ਲਈ।* ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਤੇਰੇ ਕੋਲ ਮੋੜ ਲਿਆਉਣ ਲਈ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਸੀ ਅਤੇ ਉਨ੍ਹਾਂ ਨੇ ਨਿਰਾਦਰ ਭਰੇ ਵੱਡੇ-ਵੱਡੇ ਕੰਮ ਕੀਤੇ।+
16 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਦੇਖ, ਤੇਰੀ ਮੌਤ ਨੇੜੇ ਹੈ। ਇਹ ਲੋਕ ਜਿਸ ਦੇਸ਼ ਵਿਚ ਜਾ ਰਹੇ ਹਨ, ਇਹ ਉੱਥੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਦੇਵਤਿਆਂ ਨਾਲ ਹਰਾਮਕਾਰੀ* ਕਰਨ ਲੱਗ ਪੈਣਗੇ।+ ਇਹ ਮੈਨੂੰ ਤਿਆਗ ਦੇਣਗੇ+ ਅਤੇ ਮੇਰੇ ਇਕਰਾਰ ਨੂੰ ਤੋੜ ਦੇਣਗੇ ਜੋ ਮੈਂ ਇਨ੍ਹਾਂ ਨਾਲ ਕੀਤਾ ਹੈ।+
15 ਹੇ ਯਸ਼ੁਰੂਨ,* ਜਦ ਤੂੰ ਮੋਟਾ ਹੋ ਗਿਆ, ਤਾਂ ਬਾਗ਼ੀ ਹੋ ਕੇ ਲੱਤਾਂ ਮਾਰਨ ਲੱਗਾ। ਤੂੰ ਮੋਟਾ ਅਤੇ ਹੱਟਾ-ਕੱਟਾ ਹੋ ਗਿਆ ਹੈਂ, ਤੂੰ ਆਫ਼ਰ ਗਿਆ ਹੈਂ।+ ਇਸ ਲਈ ਤੂੰ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੈਨੂੰ ਰਚਿਆ,+ਅਤੇ ਤੂੰ ਆਪਣੀ ਮੁਕਤੀ ਦੀ ਚਟਾਨ ਨਾਲ ਨਫ਼ਰਤ ਕੀਤੀ।
11 ਇਸ ਲਈ ਇਜ਼ਰਾਈਲੀਆਂ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ ਅਤੇ ਉਨ੍ਹਾਂ ਨੇ ਬਆਲਾਂ ਦੀ ਸੇਵਾ* ਕੀਤੀ।+
20 ਸ਼ਬਾ ਨਾਂ ਦਾ ਇਕ ਫ਼ਸਾਦੀ ਆਦਮੀ ਸੀ+ ਜੋ ਬਿਨਯਾਮੀਨੀ ਬਿਕਰੀ ਦਾ ਪੁੱਤਰ ਸੀ। ਉਸ ਨੇ ਨਰਸਿੰਗਾ ਵਜਾਇਆ+ ਅਤੇ ਕਿਹਾ: “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਅਤੇ ਯੱਸੀ ਦੇ ਪੁੱਤਰ ਦੀ ਵਿਰਾਸਤ ਵਿਚ ਸਾਡੀ ਕੋਈ ਸਾਂਝ ਨਹੀਂ।+ ਹੇ ਇਜ਼ਰਾਈਲ, ਹਰ ਕੋਈ ਆਪੋ-ਆਪਣੇ ਦੇਵਤਿਆਂ ਕੋਲ* ਮੁੜ ਜਾਵੇ!”+
26 “ਪਰ ਉਹ ਅਣਆਗਿਆਕਾਰ ਹੋ ਗਏ ਤੇ ਉਨ੍ਹਾਂ ਨੇ ਤੇਰੇ ਖ਼ਿਲਾਫ਼ ਬਗਾਵਤ ਕੀਤੀ+ ਅਤੇ ਤੇਰੇ ਕਾਨੂੰਨ ਵੱਲ ਪਿੱਠ ਕਰ ਲਈ।* ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਤੇਰੇ ਕੋਲ ਮੋੜ ਲਿਆਉਣ ਲਈ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਸੀ ਅਤੇ ਉਨ੍ਹਾਂ ਨੇ ਨਿਰਾਦਰ ਭਰੇ ਵੱਡੇ-ਵੱਡੇ ਕੰਮ ਕੀਤੇ।+