-
ਯਿਰਮਿਯਾਹ 14:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਨਾਲੇ ਉਨ੍ਹਾਂ ਦੀਆਂ ਭਵਿੱਖਬਾਣੀਆਂ ਸੁਣਨ ਵਾਲੇ ਲੋਕ ਵੀ ਕਾਲ਼ ਅਤੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਉਨ੍ਹਾਂ ਦੀਆਂ ਲਾਸ਼ਾਂ ਯਰੂਸ਼ਲਮ ਦੀਆਂ ਗਲੀਆਂ ਵਿਚ ਸੁੱਟ ਦਿੱਤੀਆਂ ਜਾਣਗੀਆਂ। ਉਨ੍ਹਾਂ ਨੂੰ, ਉਨ੍ਹਾਂ ਦੀਆਂ ਪਤਨੀਆਂ, ਉਨ੍ਹਾਂ ਦੇ ਪੁੱਤਰਾਂ ਅਤੇ ਉਨ੍ਹਾਂ ਦੀਆਂ ਧੀਆਂ ਨੂੰ ਦਫ਼ਨਾਉਣ ਵਾਲਾ ਕੋਈ ਨਹੀਂ ਹੋਵੇਗਾ+ ਕਿਉਂਕਿ ਮੈਂ ਉਨ੍ਹਾਂ ʼਤੇ ਬਿਪਤਾ ਲਿਆਵਾਂਗਾ ਜਿਸ ਦੇ ਉਹ ਲਾਇਕ ਹਨ।’+
-