ਕੂਚ 15:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਦੇਸ਼-ਦੇਸ਼ ਦੇ ਲੋਕ ਸੁਣ+ ਕੇ ਕੰਬ ਜਾਣਗੇ;ਫਲਿਸਤ ਦੇ ਵਾਸੀਆਂ ʼਤੇ ਦਹਿਸ਼ਤ ਛਾ ਜਾਵੇਗੀ।* ਜ਼ਬੂਰ 60:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਮੋਆਬ ਮੇਰੇ ਲਈ ਹੱਥ-ਪੈਰ ਧੋਣ ਵਾਲਾ ਭਾਂਡਾ ਹੈ।+ ਮੈਂ ਅਦੋਮ ਉੱਤੇ ਆਪਣੀ ਜੁੱਤੀ ਸੁੱਟਾਂਗਾ।+ ਮੈਂ ਫਲਿਸਤ ਉੱਤੇ ਜਿੱਤ ਦੀ ਖ਼ੁਸ਼ੀ ਮਨਾਵਾਂਗਾ।”+
8 ਮੋਆਬ ਮੇਰੇ ਲਈ ਹੱਥ-ਪੈਰ ਧੋਣ ਵਾਲਾ ਭਾਂਡਾ ਹੈ।+ ਮੈਂ ਅਦੋਮ ਉੱਤੇ ਆਪਣੀ ਜੁੱਤੀ ਸੁੱਟਾਂਗਾ।+ ਮੈਂ ਫਲਿਸਤ ਉੱਤੇ ਜਿੱਤ ਦੀ ਖ਼ੁਸ਼ੀ ਮਨਾਵਾਂਗਾ।”+