ਬਿਵਸਥਾ ਸਾਰ 6:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 “ਹੇ ਇਜ਼ਰਾਈਲ ਦੇ ਲੋਕੋ, ਸੁਣੋ, ਸਾਡਾ ਪਰਮੇਸ਼ੁਰ ਯਹੋਵਾਹ ਇੱਕੋ ਹੀ ਯਹੋਵਾਹ ਹੈ।+ ਜ਼ਬੂਰ 83:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਲੋਕਾਂ ਨੂੰ ਪਤਾ ਲੱਗ ਜਾਵੇ ਕਿ ਸਿਰਫ਼ ਤੂੰ ਹੀ ਜਿਸ ਦਾ ਨਾਂ ਯਹੋਵਾਹ ਹੈ,+ਸਾਰੀ ਧਰਤੀ ʼਤੇ ਅੱਤ ਮਹਾਨ ਹੈਂ।+ ਯਸਾਯਾਹ 44:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਹੋਵਾਹ, ਇਜ਼ਰਾਈਲ ਦਾ ਰਾਜਾ+ ਤੇ ਉਸ ਦਾ ਛੁਡਾਉਣ ਵਾਲਾ,+ਸੈਨਾਵਾਂ ਦਾ ਯਹੋਵਾਹ, ਇਹ ਕਹਿੰਦਾ ਹੈ: ‘ਮੈਂ ਹੀ ਪਹਿਲਾ ਅਤੇ ਮੈਂ ਹੀ ਆਖ਼ਰੀ ਹਾਂ।+ ਮੇਰੇ ਤੋਂ ਸਿਵਾਇ ਹੋਰ ਕੋਈ ਪਰਮੇਸ਼ੁਰ ਨਹੀਂ।+ 1 ਕੁਰਿੰਥੀਆਂ 8:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਹੁਣ ਮੂਰਤੀਆਂ ਨੂੰ ਚੜ੍ਹਾਈਆਂ ਗਈਆਂ ਖਾਣ ਵਾਲੀਆਂ ਚੀਜ਼ਾਂ ਸੰਬੰਧੀ ਅਸੀਂ ਜਾਣਦੇ ਹਾਂ ਕਿ ਮੂਰਤੀਆਂ ਕੁਝ ਵੀ ਨਹੀਂ ਹਨ+ ਅਤੇ ਸਿਰਫ਼ ਇੱਕੋ ਪਰਮੇਸ਼ੁਰ ਹੈ।+
6 ਯਹੋਵਾਹ, ਇਜ਼ਰਾਈਲ ਦਾ ਰਾਜਾ+ ਤੇ ਉਸ ਦਾ ਛੁਡਾਉਣ ਵਾਲਾ,+ਸੈਨਾਵਾਂ ਦਾ ਯਹੋਵਾਹ, ਇਹ ਕਹਿੰਦਾ ਹੈ: ‘ਮੈਂ ਹੀ ਪਹਿਲਾ ਅਤੇ ਮੈਂ ਹੀ ਆਖ਼ਰੀ ਹਾਂ।+ ਮੇਰੇ ਤੋਂ ਸਿਵਾਇ ਹੋਰ ਕੋਈ ਪਰਮੇਸ਼ੁਰ ਨਹੀਂ।+
4 ਹੁਣ ਮੂਰਤੀਆਂ ਨੂੰ ਚੜ੍ਹਾਈਆਂ ਗਈਆਂ ਖਾਣ ਵਾਲੀਆਂ ਚੀਜ਼ਾਂ ਸੰਬੰਧੀ ਅਸੀਂ ਜਾਣਦੇ ਹਾਂ ਕਿ ਮੂਰਤੀਆਂ ਕੁਝ ਵੀ ਨਹੀਂ ਹਨ+ ਅਤੇ ਸਿਰਫ਼ ਇੱਕੋ ਪਰਮੇਸ਼ੁਰ ਹੈ।+