-
1 ਰਾਜਿਆਂ 8:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ‘ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਜ਼ਰਾਈਲ ਨੂੰ ਮਿਸਰ ਤੋਂ ਕੱਢ ਲਿਆਇਆ, ਉਸ ਦਿਨ ਤੋਂ ਲੈ ਕੇ ਹੁਣ ਤਕ ਮੈਂ ਇਜ਼ਰਾਈਲ ਦੇ ਸਾਰੇ ਗੋਤਾਂ ਵਿੱਚੋਂ ਇਕ ਵੀ ਸ਼ਹਿਰ ਨਹੀਂ ਚੁਣਿਆ ਜਿੱਥੇ ਮੈਂ ਆਪਣੇ ਨਾਂ ਲਈ ਇਕ ਭਵਨ ਬਣਾਵਾਂ ਤਾਂਕਿ ਮੇਰਾ ਨਾਂ ਉੱਥੇ ਰਹੇ,+ ਪਰ ਮੈਂ ਦਾਊਦ ਨੂੰ ਆਪਣੀ ਪਰਜਾ ਇਜ਼ਰਾਈਲ ਉੱਤੇ ਰਾਜ ਕਰਨ ਲਈ ਚੁਣਿਆ ਹੈ।’
-