1 ਇਤਿਹਾਸ 17:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “‘“ਜਦ ਤੇਰੇ ਦਿਨ ਪੂਰੇ ਹੋ ਜਾਣਗੇ ਅਤੇ ਤੂੰ ਆਪਣੇ ਪਿਉ-ਦਾਦਿਆਂ ਕੋਲ ਚਲਾ ਜਾਵੇਂਗਾ, ਤਾਂ ਮੈਂ ਤੇਰੇ ਤੋਂ ਬਾਅਦ ਤੇਰੀ ਸੰਤਾਨ* ਯਾਨੀ ਤੇਰੇ ਇਕ ਪੁੱਤਰ ਨੂੰ ਖੜ੍ਹਾ ਕਰਾਂਗਾ+ ਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।+ ਪ੍ਰਕਾਸ਼ ਦੀ ਕਿਤਾਬ 22:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “‘ਮੈਂ ਯਿਸੂ ਨੇ ਆਪਣਾ ਦੂਤ ਘੱਲ ਕੇ ਤੁਹਾਨੂੰ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਜਿਹੜੀਆਂ ਮੰਡਲੀਆਂ ਦੇ ਫ਼ਾਇਦੇ ਲਈ ਹਨ। ਮੈਂ ਦਾਊਦ ਦੀ ਜੜ੍ਹ+ ਅਤੇ ਉਸ ਦੀ ਸੰਤਾਨ ਹਾਂ ਅਤੇ ਮੈਂ ਚਮਕਦਾ ਹੋਇਆ ਸਵੇਰ ਦਾ ਤਾਰਾ ਹਾਂ।’”+
11 “‘“ਜਦ ਤੇਰੇ ਦਿਨ ਪੂਰੇ ਹੋ ਜਾਣਗੇ ਅਤੇ ਤੂੰ ਆਪਣੇ ਪਿਉ-ਦਾਦਿਆਂ ਕੋਲ ਚਲਾ ਜਾਵੇਂਗਾ, ਤਾਂ ਮੈਂ ਤੇਰੇ ਤੋਂ ਬਾਅਦ ਤੇਰੀ ਸੰਤਾਨ* ਯਾਨੀ ਤੇਰੇ ਇਕ ਪੁੱਤਰ ਨੂੰ ਖੜ੍ਹਾ ਕਰਾਂਗਾ+ ਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।+
16 “‘ਮੈਂ ਯਿਸੂ ਨੇ ਆਪਣਾ ਦੂਤ ਘੱਲ ਕੇ ਤੁਹਾਨੂੰ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਜਿਹੜੀਆਂ ਮੰਡਲੀਆਂ ਦੇ ਫ਼ਾਇਦੇ ਲਈ ਹਨ। ਮੈਂ ਦਾਊਦ ਦੀ ਜੜ੍ਹ+ ਅਤੇ ਉਸ ਦੀ ਸੰਤਾਨ ਹਾਂ ਅਤੇ ਮੈਂ ਚਮਕਦਾ ਹੋਇਆ ਸਵੇਰ ਦਾ ਤਾਰਾ ਹਾਂ।’”+