ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 7:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਮੈਂ ਉਸ ਨੂੰ ਅਟੱਲ ਪਿਆਰ ਕਰਨਾ ਨਹੀਂ ਛੱਡਾਂਗਾ ਜਿਸ ਤਰ੍ਹਾਂ ਮੈਂ ਸ਼ਾਊਲ ਨੂੰ ਕਰਨਾ ਛੱਡ ਦਿੱਤਾ ਸੀ+ ਜਿਸ ਨੂੰ ਮੈਂ ਤੇਰੇ ਅੱਗੋਂ ਹਟਾ ਦਿੱਤਾ।

  • 1 ਇਤਿਹਾਸ 17:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਮੈਂ ਉਸ ਦਾ ਪਿਤਾ ਬਣਾਂਗਾ ਤੇ ਉਹ ਮੇਰਾ ਪੁੱਤਰ ਬਣੇਗਾ।+ ਮੈਂ ਉਸ ਨੂੰ ਅਟੱਲ ਪਿਆਰ ਕਰਨਾ ਨਹੀਂ ਛੱਡਾਂਗਾ+ ਜਿਸ ਤਰ੍ਹਾਂ ਮੈਂ ਉਸ ਨੂੰ ਕਰਨਾ ਛੱਡ ਦਿੱਤਾ ਸੀ ਜੋ ਤੇਰੇ ਤੋਂ ਪਹਿਲਾਂ ਸੀ।+

  • ਰਸੂਲਾਂ ਦੇ ਕੰਮ 13:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਪਰਮੇਸ਼ੁਰ ਨੇ ਉਸ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਹੈ ਅਤੇ ਉਹ ਦੁਬਾਰਾ ਕਦੇ ਵੀ ਇਨਸਾਨੀ ਸਰੀਰ ਨਹੀਂ ਧਾਰੇਗਾ ਜਿਹੜਾ ਮਰ ਕੇ ਗਲ਼-ਸੜ ਜਾਂਦਾ ਹੈ। ਇਹ ਗੱਲ ਸੱਚ ਹੈ, ਇਸ ਬਾਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ: ‘ਦਾਊਦ ਨਾਲ ਕੀਤੇ ਭਰੋਸੇਯੋਗ ਵਾਅਦੇ ਅਨੁਸਾਰ ਮੈਂ ਤੁਹਾਡੇ ਨਾਲ ਅਟੱਲ ਪਿਆਰ ਕਰਾਂਗਾ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ