ਜ਼ਬੂਰ 93:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਤੇਰਾ ਸਿੰਘਾਸਣ ਯੁਗਾਂ-ਯੁਗਾਂ ਤੋਂ ਕਾਇਮ ਹੈ;+ਤੂੰ ਹਮੇਸ਼ਾ-ਹਮੇਸ਼ਾ ਤੋਂ ਹੈਂ।+ ਯਸਾਯਾਹ 40:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਕੀ ਤੂੰ ਨਹੀਂ ਜਾਣਦਾ? ਕੀ ਤੂੰ ਨਹੀਂ ਸੁਣਿਆ? ਯਹੋਵਾਹ, ਧਰਤੀ ਦੇ ਬੰਨਿਆਂ ਦਾ ਬਣਾਉਣ ਵਾਲਾ, ਯੁਗਾਂ-ਯੁਗਾਂ ਦਾ ਪਰਮੇਸ਼ੁਰ ਹੈ।+ ਉਹ ਨਾ ਕਦੇ ਥੱਕਦਾ ਤੇ ਨਾ ਕਦੇ ਹੰਭਦਾ ਹੈ।+ ਉਸ ਦੀ ਸਮਝ ਨੂੰ ਕੋਈ ਨਹੀਂ ਜਾਣ ਸਕਦਾ।*+ ਹੱਬਕੂਕ 1:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਹੇ ਯਹੋਵਾਹ, ਕੀ ਤੂੰ ਹਮੇਸ਼ਾ ਤੋਂ ਨਹੀਂ ਹੈਂ?+ ਹੇ ਮੇਰੇ ਪਵਿੱਤਰ ਪਰਮੇਸ਼ੁਰ, ਤੂੰ ਕਦੇ ਨਹੀਂ ਮਰਦਾ।*+ ਹੇ ਯਹੋਵਾਹ, ਤੂੰ ਆਪਣੇ ਨਿਆਂ ਅਨੁਸਾਰ ਉਨ੍ਹਾਂ ਨੂੰ ਕਾਰਵਾਈ ਕਰਨ ਲਈ ਠਹਿਰਾਇਆ ਹੈ। ਹੇ ਮੇਰੀ ਚਟਾਨ,+ ਤੂੰ ਸਾਨੂੰ ਸਜ਼ਾ ਦੇਣ ਲਈ* ਉਨ੍ਹਾਂ ਨੂੰ ਚੁਣਿਆ ਹੈ।+ 1 ਤਿਮੋਥਿਉਸ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਯੁਗਾਂ-ਯੁਗਾਂ ਦੇ ਰਾਜੇ,+ ਇੱਕੋ-ਇਕ ਪਰਮੇਸ਼ੁਰ+ ਦਾ ਆਦਰ ਤੇ ਮਹਿਮਾ ਹਮੇਸ਼ਾ-ਹਮੇਸ਼ਾ ਹੁੰਦੀ ਰਹੇ ਜਿਹੜਾ ਅਵਿਨਾਸ਼ੀ+ ਅਤੇ ਅਦਿੱਖ+ ਹੈ। ਆਮੀਨ। ਪ੍ਰਕਾਸ਼ ਦੀ ਕਿਤਾਬ 1:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “ਮੈਂ ਹੀ ‘ਸ਼ੁਰੂਆਤ ਅਤੇ ਅੰਤ’* ਹਾਂ,”+ ਯਹੋਵਾਹ* ਪਰਮੇਸ਼ੁਰ ਕਹਿੰਦਾ ਹੈ, “ਜੋ ਸੀ ਅਤੇ ਜੋ ਹੈ ਅਤੇ ਜੋ ਆ ਰਿਹਾ ਹੈ ਅਤੇ ਜੋ ਸਰਬਸ਼ਕਤੀਮਾਨ ਹੈ।”+ ਪ੍ਰਕਾਸ਼ ਦੀ ਕਿਤਾਬ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+
28 ਕੀ ਤੂੰ ਨਹੀਂ ਜਾਣਦਾ? ਕੀ ਤੂੰ ਨਹੀਂ ਸੁਣਿਆ? ਯਹੋਵਾਹ, ਧਰਤੀ ਦੇ ਬੰਨਿਆਂ ਦਾ ਬਣਾਉਣ ਵਾਲਾ, ਯੁਗਾਂ-ਯੁਗਾਂ ਦਾ ਪਰਮੇਸ਼ੁਰ ਹੈ।+ ਉਹ ਨਾ ਕਦੇ ਥੱਕਦਾ ਤੇ ਨਾ ਕਦੇ ਹੰਭਦਾ ਹੈ।+ ਉਸ ਦੀ ਸਮਝ ਨੂੰ ਕੋਈ ਨਹੀਂ ਜਾਣ ਸਕਦਾ।*+
12 ਹੇ ਯਹੋਵਾਹ, ਕੀ ਤੂੰ ਹਮੇਸ਼ਾ ਤੋਂ ਨਹੀਂ ਹੈਂ?+ ਹੇ ਮੇਰੇ ਪਵਿੱਤਰ ਪਰਮੇਸ਼ੁਰ, ਤੂੰ ਕਦੇ ਨਹੀਂ ਮਰਦਾ।*+ ਹੇ ਯਹੋਵਾਹ, ਤੂੰ ਆਪਣੇ ਨਿਆਂ ਅਨੁਸਾਰ ਉਨ੍ਹਾਂ ਨੂੰ ਕਾਰਵਾਈ ਕਰਨ ਲਈ ਠਹਿਰਾਇਆ ਹੈ। ਹੇ ਮੇਰੀ ਚਟਾਨ,+ ਤੂੰ ਸਾਨੂੰ ਸਜ਼ਾ ਦੇਣ ਲਈ* ਉਨ੍ਹਾਂ ਨੂੰ ਚੁਣਿਆ ਹੈ।+
17 ਯੁਗਾਂ-ਯੁਗਾਂ ਦੇ ਰਾਜੇ,+ ਇੱਕੋ-ਇਕ ਪਰਮੇਸ਼ੁਰ+ ਦਾ ਆਦਰ ਤੇ ਮਹਿਮਾ ਹਮੇਸ਼ਾ-ਹਮੇਸ਼ਾ ਹੁੰਦੀ ਰਹੇ ਜਿਹੜਾ ਅਵਿਨਾਸ਼ੀ+ ਅਤੇ ਅਦਿੱਖ+ ਹੈ। ਆਮੀਨ।
8 “ਮੈਂ ਹੀ ‘ਸ਼ੁਰੂਆਤ ਅਤੇ ਅੰਤ’* ਹਾਂ,”+ ਯਹੋਵਾਹ* ਪਰਮੇਸ਼ੁਰ ਕਹਿੰਦਾ ਹੈ, “ਜੋ ਸੀ ਅਤੇ ਜੋ ਹੈ ਅਤੇ ਜੋ ਆ ਰਿਹਾ ਹੈ ਅਤੇ ਜੋ ਸਰਬਸ਼ਕਤੀਮਾਨ ਹੈ।”+
3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+