ਗਿਣਤੀ 17:12, 13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਫਿਰ ਇਜ਼ਰਾਈਲੀਆਂ ਨੇ ਮੂਸਾ ਨੂੰ ਕਿਹਾ: “ਹੁਣ ਨਹੀਂ ਬਚਦੇ ਅਸੀਂ! ਸਾਡੀ ਮੌਤ ਪੱਕੀ ਹੈ! ਅਸੀਂ ਸਾਰੇ ਦੇ ਸਾਰੇ ਖ਼ਤਮ ਹੋ ਜਾਵਾਂਗੇ! 13 ਜੇ ਕੋਈ ਯਹੋਵਾਹ ਦੇ ਡੇਰੇ ਦੇ ਨੇੜੇ ਵੀ ਜਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।+ ਕੀ ਅਸੀਂ ਸਾਰੇ ਮਾਰੇ ਜਾਵਾਂਗੇ?”+ ਬਿਵਸਥਾ ਸਾਰ 32:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਮੇਰੇ ਗੁੱਸੇ ਦੀ ਅੱਗ ਬਲ਼ ਉੱਠੀ ਹੈ+ਜੋ ਕਬਰ* ਦੀਆਂ ਡੂੰਘਾਈਆਂ ਤਕ ਬਲ਼ਦੀ ਰਹੇਗੀ,+ਇਹ ਧਰਤੀ ਅਤੇ ਇਸ ਦੀ ਪੈਦਾਵਾਰ ਨੂੰ ਭਸਮ ਕਰ ਦੇਵੇਗੀਅਤੇ ਪਹਾੜਾਂ ਦੀਆਂ ਨੀਂਹਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।
12 ਫਿਰ ਇਜ਼ਰਾਈਲੀਆਂ ਨੇ ਮੂਸਾ ਨੂੰ ਕਿਹਾ: “ਹੁਣ ਨਹੀਂ ਬਚਦੇ ਅਸੀਂ! ਸਾਡੀ ਮੌਤ ਪੱਕੀ ਹੈ! ਅਸੀਂ ਸਾਰੇ ਦੇ ਸਾਰੇ ਖ਼ਤਮ ਹੋ ਜਾਵਾਂਗੇ! 13 ਜੇ ਕੋਈ ਯਹੋਵਾਹ ਦੇ ਡੇਰੇ ਦੇ ਨੇੜੇ ਵੀ ਜਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।+ ਕੀ ਅਸੀਂ ਸਾਰੇ ਮਾਰੇ ਜਾਵਾਂਗੇ?”+
22 ਮੇਰੇ ਗੁੱਸੇ ਦੀ ਅੱਗ ਬਲ਼ ਉੱਠੀ ਹੈ+ਜੋ ਕਬਰ* ਦੀਆਂ ਡੂੰਘਾਈਆਂ ਤਕ ਬਲ਼ਦੀ ਰਹੇਗੀ,+ਇਹ ਧਰਤੀ ਅਤੇ ਇਸ ਦੀ ਪੈਦਾਵਾਰ ਨੂੰ ਭਸਮ ਕਰ ਦੇਵੇਗੀਅਤੇ ਪਹਾੜਾਂ ਦੀਆਂ ਨੀਂਹਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।