ਬਿਵਸਥਾ ਸਾਰ 32:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਯਹੋਵਾਹ ਆਪਣੇ ਲੋਕਾਂ ਨਾਲ ਨਿਆਂ ਕਰੇਗਾ,+ਅਤੇ ਉਹ ਆਪਣੇ ਸੇਵਕਾਂ ʼਤੇ ਤਰਸ ਖਾਵੇਗਾ+ਜਦ ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਖ਼ਤਮ ਹੋ ਗਈ ਹੈਅਤੇ ਸਿਰਫ਼ ਲਾਚਾਰ ਅਤੇ ਕਮਜ਼ੋਰ ਲੋਕ ਹੀ ਬਚੇ ਹਨ। ਜ਼ਬੂਰ 135:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਯਹੋਵਾਹ ਆਪਣੇ ਲੋਕਾਂ ਦੇ ਪੱਖ ਵਿਚ ਖੜ੍ਹਾ ਹੋਵੇਗਾ*+ਅਤੇ ਉਹ ਆਪਣੇ ਸੇਵਕਾਂ ʼਤੇ ਤਰਸ ਖਾਵੇਗਾ।+
36 ਯਹੋਵਾਹ ਆਪਣੇ ਲੋਕਾਂ ਨਾਲ ਨਿਆਂ ਕਰੇਗਾ,+ਅਤੇ ਉਹ ਆਪਣੇ ਸੇਵਕਾਂ ʼਤੇ ਤਰਸ ਖਾਵੇਗਾ+ਜਦ ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਖ਼ਤਮ ਹੋ ਗਈ ਹੈਅਤੇ ਸਿਰਫ਼ ਲਾਚਾਰ ਅਤੇ ਕਮਜ਼ੋਰ ਲੋਕ ਹੀ ਬਚੇ ਹਨ।