ਕੂਚ 23:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 “ਮੈਂ ਤੁਹਾਡੇ ਅੱਗੇ-ਅੱਗੇ ਆਪਣਾ ਦੂਤ ਘੱਲ ਰਿਹਾ ਹਾਂ+ ਜੋ ਰਾਹ ਵਿਚ ਤੁਹਾਡੀ ਰੱਖਿਆ ਕਰੇਗਾ ਅਤੇ ਤੁਹਾਨੂੰ ਉਸ ਜਗ੍ਹਾ ਲੈ ਜਾਵੇਗਾ ਜੋ ਮੈਂ ਤੁਹਾਡੇ ਲਈ ਤਿਆਰ ਕੀਤੀ ਹੈ।+ ਇਬਰਾਨੀਆਂ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਨਾਲੇ ਪਰਮੇਸ਼ੁਰ ਦੂਤਾਂ ਬਾਰੇ ਕਹਿੰਦਾ ਹੈ: “ਉਹ ਆਪਣੇ ਦੂਤਾਂ ਨੂੰ ਤਾਕਤਵਰ ਸ਼ਕਤੀਆਂ* ਅਤੇ ਆਪਣੇ ਸੇਵਕਾਂ+ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।”+ ਇਬਰਾਨੀਆਂ 1:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਕੀ ਸਾਰੇ ਦੂਤ* ਪਵਿੱਤਰ ਸੇਵਾ ਕਰਨ ਲਈ ਨਹੀਂ ਹਨ+ ਅਤੇ ਕੀ ਉਹ ਉਨ੍ਹਾਂ ਲੋਕਾਂ ਦੀ ਸੇਵਾ ਕਰਨ ਲਈ ਨਹੀਂ ਘੱਲੇ ਗਏ ਜਿਨ੍ਹਾਂ ਨੂੰ ਮੁਕਤੀ ਮਿਲੇਗੀ?
20 “ਮੈਂ ਤੁਹਾਡੇ ਅੱਗੇ-ਅੱਗੇ ਆਪਣਾ ਦੂਤ ਘੱਲ ਰਿਹਾ ਹਾਂ+ ਜੋ ਰਾਹ ਵਿਚ ਤੁਹਾਡੀ ਰੱਖਿਆ ਕਰੇਗਾ ਅਤੇ ਤੁਹਾਨੂੰ ਉਸ ਜਗ੍ਹਾ ਲੈ ਜਾਵੇਗਾ ਜੋ ਮੈਂ ਤੁਹਾਡੇ ਲਈ ਤਿਆਰ ਕੀਤੀ ਹੈ।+
7 ਨਾਲੇ ਪਰਮੇਸ਼ੁਰ ਦੂਤਾਂ ਬਾਰੇ ਕਹਿੰਦਾ ਹੈ: “ਉਹ ਆਪਣੇ ਦੂਤਾਂ ਨੂੰ ਤਾਕਤਵਰ ਸ਼ਕਤੀਆਂ* ਅਤੇ ਆਪਣੇ ਸੇਵਕਾਂ+ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।”+
14 ਕੀ ਸਾਰੇ ਦੂਤ* ਪਵਿੱਤਰ ਸੇਵਾ ਕਰਨ ਲਈ ਨਹੀਂ ਹਨ+ ਅਤੇ ਕੀ ਉਹ ਉਨ੍ਹਾਂ ਲੋਕਾਂ ਦੀ ਸੇਵਾ ਕਰਨ ਲਈ ਨਹੀਂ ਘੱਲੇ ਗਏ ਜਿਨ੍ਹਾਂ ਨੂੰ ਮੁਕਤੀ ਮਿਲੇਗੀ?