ਯਸਾਯਾਹ 63:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਨ੍ਹਾਂ ਦੇ ਸਾਰੇ ਦੁੱਖਾਂ ਵਿਚ ਉਹ ਵੀ ਦੁਖੀ ਹੋਇਆ।+ ਉਸ ਨੇ ਆਪਣਾ ਖ਼ਾਸ ਦੂਤ* ਭੇਜ ਕੇ ਉਨ੍ਹਾਂ ਨੂੰ ਬਚਾਇਆ।+ ਉਸ ਨੇ ਪਿਆਰ ਤੇ ਰਹਿਮ ਕਾਰਨ ਉਨ੍ਹਾਂ ਨੂੰ ਛੁਡਾਇਆ,+ਪੁਰਾਣੇ ਸਮਿਆਂ ਤੋਂ ਹੀ ਉਹ ਉਨ੍ਹਾਂ ਨੂੰ ਚੁੱਕੀ ਫਿਰਦਾ ਰਿਹਾ।+
9 ਉਨ੍ਹਾਂ ਦੇ ਸਾਰੇ ਦੁੱਖਾਂ ਵਿਚ ਉਹ ਵੀ ਦੁਖੀ ਹੋਇਆ।+ ਉਸ ਨੇ ਆਪਣਾ ਖ਼ਾਸ ਦੂਤ* ਭੇਜ ਕੇ ਉਨ੍ਹਾਂ ਨੂੰ ਬਚਾਇਆ।+ ਉਸ ਨੇ ਪਿਆਰ ਤੇ ਰਹਿਮ ਕਾਰਨ ਉਨ੍ਹਾਂ ਨੂੰ ਛੁਡਾਇਆ,+ਪੁਰਾਣੇ ਸਮਿਆਂ ਤੋਂ ਹੀ ਉਹ ਉਨ੍ਹਾਂ ਨੂੰ ਚੁੱਕੀ ਫਿਰਦਾ ਰਿਹਾ।+