1 ਸਮੂਏਲ 12:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਯਹੋਵਾਹ ਆਪਣੇ ਮਹਾਨ ਨਾਂ ਦੀ ਖ਼ਾਤਰ+ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ+ ਕਿਉਂਕਿ ਯਹੋਵਾਹ ਨੇ ਆਪ ਤੁਹਾਨੂੰ ਆਪਣੀ ਪਰਜਾ ਚੁਣਿਆ ਹੈ।+ ਜ਼ਬੂਰ 37:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਕਿਉਂਕਿ ਯਹੋਵਾਹ ਨਿਆਂ-ਪਸੰਦ ਪਰਮੇਸ਼ੁਰ ਹੈ,ਉਹ ਆਪਣੇ ਵਫ਼ਾਦਾਰ ਭਗਤਾਂ ਨੂੰ ਕਦੀ ਨਹੀਂ ਤਿਆਗੇਗਾ।+ ע [ਆਇਨ] ਉਨ੍ਹਾਂ ਦੀ ਹਮੇਸ਼ਾ ਰੱਖਿਆ ਕੀਤੀ ਜਾਵੇਗੀ;+ਪਰ ਦੁਸ਼ਟਾਂ ਦੀ ਔਲਾਦ ਨੂੰ ਖ਼ਤਮ ਕੀਤਾ ਜਾਵੇਗਾ।+ ਇਬਰਾਨੀਆਂ 13:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਜ਼ਿੰਦਗੀ ਵਿਚ ਪੈਸੇ ਨਾਲ ਪਿਆਰ ਨਾ ਕਰੋ+ ਅਤੇ ਤੁਹਾਡੇ ਕੋਲ ਜੋ ਵੀ ਹੈ, ਉਸੇ ਵਿਚ ਸੰਤੁਸ਼ਟ ਰਹੋ।+ ਪਰਮੇਸ਼ੁਰ ਨੇ ਕਿਹਾ ਹੈ: “ਮੈਂ ਕਦੀ ਵੀ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਹੀ ਕਦੀ ਤੈਨੂੰ ਤਿਆਗਾਂਗਾ।”+
22 ਯਹੋਵਾਹ ਆਪਣੇ ਮਹਾਨ ਨਾਂ ਦੀ ਖ਼ਾਤਰ+ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ+ ਕਿਉਂਕਿ ਯਹੋਵਾਹ ਨੇ ਆਪ ਤੁਹਾਨੂੰ ਆਪਣੀ ਪਰਜਾ ਚੁਣਿਆ ਹੈ।+
28 ਕਿਉਂਕਿ ਯਹੋਵਾਹ ਨਿਆਂ-ਪਸੰਦ ਪਰਮੇਸ਼ੁਰ ਹੈ,ਉਹ ਆਪਣੇ ਵਫ਼ਾਦਾਰ ਭਗਤਾਂ ਨੂੰ ਕਦੀ ਨਹੀਂ ਤਿਆਗੇਗਾ।+ ע [ਆਇਨ] ਉਨ੍ਹਾਂ ਦੀ ਹਮੇਸ਼ਾ ਰੱਖਿਆ ਕੀਤੀ ਜਾਵੇਗੀ;+ਪਰ ਦੁਸ਼ਟਾਂ ਦੀ ਔਲਾਦ ਨੂੰ ਖ਼ਤਮ ਕੀਤਾ ਜਾਵੇਗਾ।+
5 ਤੁਸੀਂ ਜ਼ਿੰਦਗੀ ਵਿਚ ਪੈਸੇ ਨਾਲ ਪਿਆਰ ਨਾ ਕਰੋ+ ਅਤੇ ਤੁਹਾਡੇ ਕੋਲ ਜੋ ਵੀ ਹੈ, ਉਸੇ ਵਿਚ ਸੰਤੁਸ਼ਟ ਰਹੋ।+ ਪਰਮੇਸ਼ੁਰ ਨੇ ਕਿਹਾ ਹੈ: “ਮੈਂ ਕਦੀ ਵੀ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਹੀ ਕਦੀ ਤੈਨੂੰ ਤਿਆਗਾਂਗਾ।”+