ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 16:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਮੈਂ ਯਹੋਵਾਹ ਦਾ ਗੁਣਗਾਨ ਕਰਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ।+

      ਰਾਤ ਨੂੰ ਵੀ ਮੇਰੇ ਮਨ ਦੀਆਂ ਸੋਚਾਂ* ਮੈਨੂੰ ਸੁਧਾਰਦੀਆਂ ਹਨ।+

       8 ਮੈਂ ਯਹੋਵਾਹ ਨੂੰ ਹਮੇਸ਼ਾ ਆਪਣੇ ਸਾਮ੍ਹਣੇ ਰੱਖਦਾ ਹਾਂ।+

      ਉਹ ਮੇਰੇ ਸੱਜੇ ਹੱਥ ਹੈ, ਇਸ ਕਰਕੇ ਮੈਨੂੰ ਕਦੇ ਹਿਲਾਇਆ ਨਹੀਂ ਜਾ ਸਕਦਾ।*+

  • ਕਹਾਉਤਾਂ 12:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਬੁਰਾਈ ਕਰ ਕੇ ਕੋਈ ਵੀ ਇਨਸਾਨ ਟਿਕਿਆ ਨਹੀਂ ਰਹਿੰਦਾ,+

      ਪਰ ਧਰਮੀ ਕਦੇ ਵੀ ਜੜ੍ਹੋਂ ਨਹੀਂ ਪੁੱਟਿਆ ਜਾਵੇਗਾ।

  • 2 ਪਤਰਸ 1:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਇਸ ਲਈ ਭਰਾਵੋ, ਤੁਸੀਂ ਜੀ-ਜਾਨ ਨਾਲ ਕੋਸ਼ਿਸ਼ ਕਰੋ ਕਿ ਪਰਮੇਸ਼ੁਰ ਨੇ ਤੁਹਾਨੂੰ ਜੋ ਸੱਦਾ ਦਿੱਤਾ ਹੈ+ ਅਤੇ ਤੁਹਾਨੂੰ ਚੁਣਿਆ ਹੈ, ਤੁਸੀਂ ਉਸ ਦੇ ਕਾਬਲ ਬਣੇ ਰਹੋ। ਜੇ ਤੁਸੀਂ ਆਪਣੇ ਅੰਦਰ ਇਨ੍ਹਾਂ ਗੁਣਾਂ ਨੂੰ ਵਧਾਉਂਦੇ ਰਹਿੰਦੇ ਹੋ, ਤਾਂ ਤੁਸੀਂ ਕਦੀ ਵੀ ਅਸਫ਼ਲ ਨਹੀਂ ਹੋਵੋਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ