ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 33:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਉਸ ਲਈ ਇਕ ਨਵਾਂ ਗੀਤ ਗਾਓ;+

      ਹੁਨਰਮੰਦੀ ਨਾਲ ਤਾਰਾਂ ਵਾਲੇ ਸਾਜ਼ ਵਜਾਓ ਅਤੇ ਖ਼ੁਸ਼ੀ ਨਾਲ ਜੈ-ਜੈ ਕਾਰ ਕਰੋ।

  • ਜ਼ਬੂਰ 40:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਫਿਰ ਉਸ ਨੇ ਮੇਰੇ ਮੂੰਹ ਵਿਚ ਇਕ ਨਵਾਂ ਗੀਤ ਪਾਇਆ,+

      ਸਾਡੇ ਪਰਮੇਸ਼ੁਰ ਦੀ ਵਡਿਆਈ ਹੋਵੇ।

      ਬਹੁਤ ਸਾਰੇ ਲੋਕ ਯਹੋਵਾਹ ਪ੍ਰਤੀ ਸ਼ਰਧਾ ਰੱਖਣਗੇ

      ਅਤੇ ਉਸ ʼਤੇ ਭਰੋਸਾ ਕਰਨਗੇ।

  • ਜ਼ਬੂਰ 98:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 98 ਯਹੋਵਾਹ ਲਈ ਇਕ ਨਵਾਂ ਗੀਤ ਗਾਓ+

      ਕਿਉਂਕਿ ਉਸ ਨੇ ਹੈਰਾਨੀਜਨਕ ਕੰਮ ਕੀਤੇ ਹਨ।+

      ਉਸ ਦੇ ਸੱਜੇ ਹੱਥ, ਹਾਂ, ਉਸ ਦੀ ਪਵਿੱਤਰ ਬਾਂਹ ਨੇ ਮੁਕਤੀ* ਦਿਵਾਈ ਹੈ।+

  • ਜ਼ਬੂਰ 149:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 149 ਯਾਹ ਦੀ ਮਹਿਮਾ ਕਰੋ!*

      ਯਹੋਵਾਹ ਲਈ ਇਕ ਨਵਾਂ ਗੀਤ ਗਾਓ;+

      ਵਫ਼ਾਦਾਰ ਸੇਵਕਾਂ ਦੀ ਮੰਡਲੀ ਵਿਚ ਉਸ ਦੀ ਮਹਿਮਾ ਕਰੋ।+

  • ਯਸਾਯਾਹ 42:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਹੇ ਸਮੁੰਦਰ ਵਿਚ ਜਾਣ ਵਾਲਿਓ ਅਤੇ ਇਸ ਵਿਚਲੀ ਸਾਰੀਓ ਚੀਜ਼ੋ,

      ਹੇ ਟਾਪੂਓ ਅਤੇ ਉਨ੍ਹਾਂ ਦੇ ਵਾਸੀਓ,+

      ਯਹੋਵਾਹ ਲਈ ਨਵਾਂ ਗੀਤ ਗਾਓ,+

      ਧਰਤੀ ਦੇ ਕੋਨੇ-ਕੋਨੇ ਤੋਂ ਉਸ ਦੀ ਮਹਿਮਾ ਕਰੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ