ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 19:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੀਜੇ ਦਿਨ ਸਵੇਰੇ ਬੱਦਲ ਗਰਜੇ ਅਤੇ ਬਿਜਲੀ ਲਿਸ਼ਕੀ ਅਤੇ ਇਕ ਕਾਲਾ ਬੱਦਲ+ ਪਹਾੜ ਉੱਤੇ ਸੀ ਅਤੇ ਨਰਸਿੰਗੇ ਦੀ ਬਹੁਤ ਉੱਚੀ ਆਵਾਜ਼ ਆਈ ਅਤੇ ਡੇਰੇ ਵਿਚ ਸਾਰੇ ਲੋਕ ਡਰ ਨਾਲ ਥਰ-ਥਰ ਕੰਬਣ ਲੱਗੇ।+

  • ਕੂਚ 19:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਸੀਨਈ ਪਹਾੜ ʼਤੇ ਸਾਰੇ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ ਕਿਉਂਕਿ ਯਹੋਵਾਹ ਅੱਗ ਵਿਚ ਪਹਾੜ ਉੱਤੇ ਉਤਰਿਆ ਸੀ+ ਅਤੇ ਧੂੰਆਂ ਭੱਠੀ ਦੇ ਧੂੰਏਂ ਵਾਂਗ ਉੱਪਰ ਉੱਠ ਰਿਹਾ ਸੀ ਅਤੇ ਸਾਰਾ ਪਹਾੜ ਬੜੇ ਜ਼ੋਰ ਨਾਲ ਕੰਬ ਰਿਹਾ ਸੀ।+

  • ਜ਼ਬੂਰ 77:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਤੇਰੀ ਗਰਜ ਦੀ ਆਵਾਜ਼+ ਰਥਾਂ ਦੇ ਪਹੀਆਂ ਵਰਗੀ ਸੀ;

      ਪੂਰੀ ਧਰਤੀ ਉੱਤੇ ਆਕਾਸ਼ੋਂ ਬਿਜਲੀ ਲਿਸ਼ਕੀ;+

      ਧਰਤੀ ਕੰਬ ਗਈ ਅਤੇ ਹਿੱਲ ਗਈ।+

  • ਜ਼ਬੂਰ 104:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਜਦ ਉਹ ਧਰਤੀ ਨੂੰ ਇਕ ਨਜ਼ਰ ਦੇਖਦਾ ਹੈ, ਤਾਂ ਉਹ ਕੰਬ ਜਾਂਦੀ ਹੈ;

      ਜਦ ਉਹ ਪਹਾੜਾਂ ਨੂੰ ਛੂੰਹਦਾ ਹੈ, ਤਾਂ ਉਨ੍ਹਾਂ ਵਿੱਚੋਂ ਧੂੰਆਂ ਨਿਕਲਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ