ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 8:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 “ਜੇ ਕਦੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਭੁੱਲ ਜਾਓ ਅਤੇ ਦੂਸਰੇ ਦੇਵਤਿਆਂ ਦੇ ਪਿੱਛੇ ਚੱਲਣ ਲੱਗ ਪਓ ਅਤੇ ਉਨ੍ਹਾਂ ਦੀ ਭਗਤੀ ਕਰਨ ਲੱਗ ਪਓ ਤੇ ਉਨ੍ਹਾਂ ਸਾਮ੍ਹਣੇ ਮੱਥਾ ਟੇਕਣ ਲੱਗ ਪਓ, ਤਾਂ ਅੱਜ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ ਕਿ ਤੁਹਾਡਾ ਨਾਸ਼ ਜ਼ਰੂਰ ਹੋਵੇਗਾ।+

  • ਜ਼ਬੂਰ 97:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਜਿਹੜੇ ਕਿਸੇ ਵੀ ਮੂਰਤ ਨੂੰ ਮੱਥਾ ਟੇਕਦੇ ਹਨ

      ਅਤੇ ਆਪਣੇ ਨਿਕੰਮੇ ਦੇਵਤਿਆਂ+ ਬਾਰੇ ਸ਼ੇਖ਼ੀਆਂ ਮਾਰਦੇ ਹਨ, ਉਨ੍ਹਾਂ ਨੂੰ ਸ਼ਰਮਿੰਦਾ ਕੀਤਾ ਜਾਵੇ।+

      ਹੇ ਸਾਰੇ ਦੇਵਤਿਓ, ਉਸ ਦੇ ਅੱਗੇ ਸਿਰ ਨਿਵਾਓ।*+

  • ਯੂਨਾਹ 2:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਜਿਹੜੇ ਨਿਕੰਮੀਆਂ ਮੂਰਤਾਂ ਨੂੰ ਪੂਜਦੇ ਹਨ, ਉਹ ਅਟੱਲ ਪਿਆਰ ਦਿਖਾਉਣ ਵਾਲੇ ਨੂੰ ਭੁੱਲ ਜਾਂਦੇ ਹਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ