ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 15:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਉਸ ਨੇ ਕਿਹਾ: “ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋਗੇ ਅਤੇ ਉਹੀ ਕਰੋਗੇ ਜੋ ਉਸ ਦੀਆਂ ਨਜ਼ਰਾਂ ਵਿਚ ਸਹੀ ਹੈ ਅਤੇ ਉਸ ਦੇ ਹੁਕਮਾਂ ਵੱਲ ਧਿਆਨ ਦਿਓਗੇ ਅਤੇ ਉਸ ਦੇ ਸਾਰੇ ਨਿਯਮ ਮੰਨੋਗੇ,+ ਤਾਂ ਮੈਂ ਮਿਸਰੀਆਂ ਨੂੰ ਜਿਹੜੀਆਂ ਬੀਮਾਰੀਆਂ ਲਾਈਆਂ ਸਨ, ਉਹ ਬੀਮਾਰੀਆਂ ਤੁਹਾਨੂੰ ਨਹੀਂ ਲਾਵਾਂਗਾ+ ਕਿਉਂਕਿ ਮੈਂ ਯਹੋਵਾਹ ਤੁਹਾਨੂੰ ਠੀਕ ਕਰ ਰਿਹਾ ਹਾਂ।”+

  • ਜ਼ਬੂਰ 41:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਜਦੋਂ ਉਹ ਬੀਮਾਰੀ ਕਰਕੇ ਮੰਜੇ ʼਤੇ ਪਿਆ ਹੋਵੇਗਾ,+

      ਉਦੋਂ ਹੇ ਯਹੋਵਾਹ, ਤੂੰ ਉਸ ਦੀ ਦੇਖ-ਭਾਲ ਕਰੇਂਗਾ ਅਤੇ ਉਸ ਦਾ ਬਿਸਤਰਾ ਬਦਲੇਂਗਾ।

  • ਜ਼ਬੂਰ 147:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਉਹ ਟੁੱਟੇ ਦਿਲ ਵਾਲਿਆਂ ਨੂੰ ਚੰਗਾ ਕਰਦਾ ਹੈ;

      ਉਹ ਉਨ੍ਹਾਂ ਦੇ ਜ਼ਖ਼ਮਾਂ ʼਤੇ ਪੱਟੀਆਂ ਬੰਨ੍ਹਦਾ ਹੈ।

  • ਯਸਾਯਾਹ 33:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਕੋਈ ਵਾਸੀ ਨਾ ਕਹੇਗਾ: “ਮੈਂ ਬੀਮਾਰ ਹਾਂ।”+

      ਦੇਸ਼ ਵਿਚ ਰਹਿੰਦੇ ਲੋਕਾਂ ਦਾ ਗੁਨਾਹ ਮਾਫ਼ ਕੀਤਾ ਜਾਵੇਗਾ।+

  • ਯਾਕੂਬ 5:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਨਿਹਚਾ ਨਾਲ ਕੀਤੀ ਪ੍ਰਾਰਥਨਾ ਉਸ ਬੀਮਾਰ* ਨੂੰ ਠੀਕ ਕਰ ਦੇਵੇਗੀ ਅਤੇ ਯਹੋਵਾਹ* ਉਸ ਨੂੰ ਤਕੜਾ ਕਰੇਗਾ। ਨਾਲੇ ਜੇ ਉਸ ਨੇ ਪਾਪ ਕੀਤੇ ਹਨ, ਤਾਂ ਉਸ ਦੇ ਪਾਪ ਮਾਫ਼ ਕਰ ਦਿੱਤੇ ਜਾਣਗੇ।

  • ਪ੍ਰਕਾਸ਼ ਦੀ ਕਿਤਾਬ 21:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਉਹ ਉਨ੍ਹਾਂ ਦੀਆਂ ਅੱਖਾਂ ਤੋਂ ਹਰ ਹੰਝੂ ਪੂੰਝ ਦੇਵੇਗਾ+ ਅਤੇ ਮੌਤ ਨਹੀਂ ਰਹੇਗੀ,+ ਨਾ ਹੀ ਸੋਗ ਮਨਾਇਆ ਜਾਵੇਗਾ ਅਤੇ ਨਾ ਹੀ ਕੋਈ ਰੋਵੇਗਾ ਅਤੇ ਕਿਸੇ ਨੂੰ ਕੋਈ ਦੁੱਖ-ਦਰਦ ਨਹੀਂ ਹੋਵੇਗਾ।+ ਪੁਰਾਣੀਆਂ ਗੱਲਾਂ ਖ਼ਤਮ ਹੋ ਚੁੱਕੀਆਂ ਹਨ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ