ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 14:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਕਾਸ਼ ਕਿ ਤੂੰ ਮੈਨੂੰ ਕਬਰ* ਵਿਚ ਲੁਕਾ ਦੇਵੇਂ,+

      ਮੈਨੂੰ ਉਦੋਂ ਤਕ ਛਿਪਾ ਰੱਖੇਂ ਜਦ ਤਕ ਤੇਰਾ ਕ੍ਰੋਧ ਨਾ ਟਲ ਜਾਵੇ,

      ਕਾਸ਼ ਤੂੰ ਮੇਰੇ ਲਈ ਇਕ ਸਮਾਂ ਠਹਿਰਾਵੇਂ ਤੇ ਮੈਨੂੰ ਯਾਦ ਕਰੇਂ!+

      14 ਜੇ ਆਦਮੀ ਮਰ ਜਾਏ, ਤਾਂ ਕੀ ਉਹ ਦੁਬਾਰਾ ਜੀਉਂਦਾ ਹੋਵੇਗਾ?+

      ਆਪਣੀ ਜਬਰੀ ਮਜ਼ਦੂਰੀ ਦੇ ਸਾਰੇ ਦਿਨ ਮੈਂ ਉਡੀਕ ਵਿਚ ਰਹਾਂਗਾ

      ਜਦ ਤਕ ਮੇਰਾ ਛੁਟਕਾਰਾ ਨਾ ਹੋਵੇ।+

  • ਰਸੂਲਾਂ ਦੇ ਕੰਮ 13:34-37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਪਰਮੇਸ਼ੁਰ ਨੇ ਉਸ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਹੈ ਅਤੇ ਉਹ ਦੁਬਾਰਾ ਕਦੇ ਵੀ ਇਨਸਾਨੀ ਸਰੀਰ ਨਹੀਂ ਧਾਰੇਗਾ ਜਿਹੜਾ ਮਰ ਕੇ ਗਲ਼-ਸੜ ਜਾਂਦਾ ਹੈ। ਇਹ ਗੱਲ ਸੱਚ ਹੈ, ਇਸ ਬਾਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ: ‘ਦਾਊਦ ਨਾਲ ਕੀਤੇ ਭਰੋਸੇਯੋਗ ਵਾਅਦੇ ਅਨੁਸਾਰ ਮੈਂ ਤੁਹਾਡੇ ਨਾਲ ਅਟੱਲ ਪਿਆਰ ਕਰਾਂਗਾ।’+ 35 ਉਸ ਨੇ ਇਕ ਹੋਰ ਜ਼ਬੂਰ ਵਿਚ ਕਿਹਾ ਸੀ: ‘ਤੂੰ ਆਪਣੇ ਵਫ਼ਾਦਾਰ ਸੇਵਕ ਦਾ ਸਰੀਰ ਗਲ਼ਣ ਨਹੀਂ ਦੇਵੇਂਗਾ।’+ 36 ਇਕ ਪਾਸੇ ਦਾਊਦ ਸੀ ਜਿਸ ਨੇ ਆਪਣੀ ਜ਼ਿੰਦਗੀ ਦੌਰਾਨ ਪਰਮੇਸ਼ੁਰ ਦੀ ਸੇਵਾ ਕੀਤੀ* ਅਤੇ ਉਹ ਮੌਤ ਦੀ ਨੀਂਦ ਸੌਂ ਗਿਆ ਅਤੇ ਉਸ ਨੂੰ ਉਸ ਦੇ ਪਿਉ-ਦਾਦਿਆਂ ਨਾਲ ਦਫ਼ਨਾ ਦਿੱਤਾ ਗਿਆ ਅਤੇ ਉਸ ਦਾ ਸਰੀਰ ਗਲ਼ ਗਿਆ।+ 37 ਦੂਜੇ ਪਾਸੇ ਉਹ ਸੀ ਜਿਸ ਨੂੰ ਪਰਮੇਸ਼ੁਰ ਨੇ ਜੀਉਂਦਾ ਕੀਤਾ ਸੀ ਅਤੇ ਜਿਸ ਦਾ ਸਰੀਰ ਨਾ ਗਲ਼ਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ