ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 1:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਉਹ ਜੀਉਂਦੇ ਪ੍ਰਾਣੀ ਦੇਖਣ ਨੂੰ ਮੱਘਦੇ ਹੋਏ ਕੋਲਿਆਂ ਵਰਗੇ ਲੱਗਦੇ ਸਨ ਅਤੇ ਉਨ੍ਹਾਂ ਜੀਉਂਦੇ ਪ੍ਰਾਣੀਆਂ ਦੇ ਵਿਚਕਾਰ ਅੱਗ ਦੀਆਂ ਮਸ਼ਾਲਾਂ ਵਰਗੀ ਕੋਈ ਚੀਜ਼ ਇੱਧਰ-ਉੱਧਰ ਘੁੰਮ ਰਹੀ ਸੀ ਅਤੇ ਅੱਗ ਵਿੱਚੋਂ ਬਿਜਲੀ ਲਿਸ਼ਕ ਰਹੀ ਸੀ।+

  • ਇਬਰਾਨੀਆਂ 1:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਨਾਲੇ ਪਰਮੇਸ਼ੁਰ ਦੂਤਾਂ ਬਾਰੇ ਕਹਿੰਦਾ ਹੈ: “ਉਹ ਆਪਣੇ ਦੂਤਾਂ ਨੂੰ ਤਾਕਤਵਰ ਸ਼ਕਤੀਆਂ* ਅਤੇ ਆਪਣੇ ਸੇਵਕਾਂ+ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।”+

  • ਇਬਰਾਨੀਆਂ 1:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਕੀ ਸਾਰੇ ਦੂਤ* ਪਵਿੱਤਰ ਸੇਵਾ ਕਰਨ ਲਈ ਨਹੀਂ ਹਨ+ ਅਤੇ ਕੀ ਉਹ ਉਨ੍ਹਾਂ ਲੋਕਾਂ ਦੀ ਸੇਵਾ ਕਰਨ ਲਈ ਨਹੀਂ ਘੱਲੇ ਗਏ ਜਿਨ੍ਹਾਂ ਨੂੰ ਮੁਕਤੀ ਮਿਲੇਗੀ?

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ