ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 136:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਉਹ ਸਾਰੇ ਇਨਸਾਨਾਂ ਅਤੇ ਜਾਨਵਰਾਂ ਨੂੰ ਭੋਜਨ ਦਿੰਦਾ ਹੈ,+

      ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ।

  • ਜ਼ਬੂਰ 145:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਸਾਰਿਆਂ ਦੀਆਂ ਅੱਖਾਂ ਆਸ ਨਾਲ ਤੇਰੇ ʼਤੇ ਰਹਿੰਦੀਆਂ ਹਨ;

      ਤੂੰ ਉਨ੍ਹਾਂ ਨੂੰ ਰੁੱਤ ਸਿਰ ਭੋਜਨ ਦਿੰਦਾ ਹੈਂ।+

  • ਜ਼ਬੂਰ 147:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਉਹ ਜਾਨਵਰਾਂ ਨੂੰ ਭੋਜਨ ਦਿੰਦਾ ਹੈ,+

      ਨਾਲੇ ਕਾਂਵਾਂ ਦੇ ਬੱਚਿਆਂ ਨੂੰ ਵੀ ਜਦ ਉਹ ਮੰਗਦੇ ਹਨ।+

  • ਮੱਤੀ 6:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਜ਼ਰਾ ਆਕਾਸ਼ ਦੇ ਪੰਛੀਆਂ ਵੱਲ ਧਿਆਨ ਨਾਲ ਦੇਖੋ;+ ਉਹ ਨਾ ਬੀਜਦੇ, ਨਾ ਵੱਢਦੇ ਤੇ ਨਾ ਹੀ ਭੰਡਾਰਾਂ ਵਿਚ ਇਕੱਠਾ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦਾ ਢਿੱਡ ਭਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ