ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 26:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਹੇ ਯਹੋਵਾਹ, ਮੈਨੂੰ ਜਾਂਚ ਅਤੇ ਮੈਨੂੰ ਅਜ਼ਮਾ;

      ਮੇਰੇ ਦਿਲ ਅਤੇ ਮੇਰੇ ਮਨ ਦੀਆਂ ਸੋਚਾਂ* ਨੂੰ ਸੁਧਾਰ+

  • ਮਲਾਕੀ 3:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਜਿਵੇਂ ਸੁਨਿਆਰਾ ਚਾਂਦੀ+ ਨੂੰ ਪਿਘਲਾ ਕੇ ਉਸ ਵਿੱਚੋਂ ਮੈਲ਼ ਕੱਢਦਾ ਹੈ, ਉਸੇ ਤਰ੍ਹਾਂ ਉਹ ਬੈਠ ਕੇ ਲੇਵੀ ਦੇ ਪੁੱਤਰਾਂ ਨੂੰ ਸ਼ੁੱਧ ਕਰੇਗਾ। ਉਹ ਉਨ੍ਹਾਂ ਨੂੰ ਸੋਨੇ-ਚਾਂਦੀ ਵਾਂਗ ਨਿਖਾਰੇਗਾ ਅਤੇ ਉਹ ਜ਼ਰੂਰ ਅਜਿਹੇ ਲੋਕ ਬਣਨਗੇ ਜੋ ਯਹੋਵਾਹ ਨੂੰ ਸਾਫ਼ ਦਿਲ ਨਾਲ ਭੇਟ ਚੜ੍ਹਾਉਂਦੇ ਹਨ।

  • 1 ਪਤਰਸ 1:6, 7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਸ ਕਰਕੇ ਤੁਸੀਂ ਖ਼ੁਸ਼ੀਆਂ ਮਨਾਉਂਦੇ ਹੋ, ਭਾਵੇਂ ਕਿ ਤੁਹਾਡੇ ਵਾਸਤੇ ਥੋੜ੍ਹੇ ਸਮੇਂ ਲਈ ਕਈ ਤਰ੍ਹਾਂ ਦੀਆਂ ਅਜ਼ਮਾਇਸ਼ਾਂ ਕਾਰਨ ਦੁੱਖ ਝੱਲਣਾ ਜ਼ਰੂਰੀ ਹੈ+ 7 ਤਾਂਕਿ ਇਨ੍ਹਾਂ ਰਾਹੀਂ ਤੁਹਾਡੀ ਨਿਹਚਾ ਦੀ ਪਰਖ ਹੋਵੇ+ ਅਤੇ ਇਸ ਵਿਚ ਨਿਖਾਰ ਆਵੇ। ਇਸ ਨਿਹਚਾ ਦਾ ਮੁੱਲ ਸੋਨੇ ਨਾਲੋਂ ਕਿਤੇ ਵੱਧ ਹੁੰਦਾ ਹੈ ਜੋ ਅੱਗ ਵਿਚ ਸ਼ੁੱਧ ਕੀਤੇ ਜਾਣ ਦੇ ਬਾਵਜੂਦ ਵੀ ਨਾਸ਼ ਹੋ ਜਾਂਦਾ ਹੈ। ਇਸ ਨਿਹਚਾ ਕਰਕੇ ਤੁਹਾਨੂੰ ਯਿਸੂ ਮਸੀਹ ਦੇ ਪ੍ਰਗਟ ਹੋਣ ਵੇਲੇ ਵਡਿਆਈ, ਮਹਿਮਾ ਅਤੇ ਆਦਰ ਮਿਲੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ