-
ਬਿਵਸਥਾ ਸਾਰ 7:18, 19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਤਾਂ ਤੁਸੀਂ ਉਨ੍ਹਾਂ ਤੋਂ ਨਾ ਡਰਿਓ।+ ਤੁਸੀਂ ਆਪਣੇ ਆਪ ਨੂੰ ਯਾਦ ਕਰਾਇਓ ਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਫ਼ਿਰਊਨ ਅਤੇ ਸਾਰੇ ਮਿਸਰ ਦਾ ਕੀ ਹਾਲ ਕੀਤਾ ਸੀ।+ 19 ਤੁਸੀਂ ਆਪਣੀ ਅੱਖੀਂ ਦੇਖਿਆ ਸੀ ਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਨੂੰ ਕਿੰਨੀਆਂ ਸਖ਼ਤ ਸਜ਼ਾਵਾਂ ਦਿੱਤੀਆਂ,* ਕਰਾਮਾਤਾਂ ਅਤੇ ਚਮਤਕਾਰ ਕੀਤੇ+ ਅਤੇ ਉਹ ਆਪਣੇ ਬਲਵੰਤ ਹੱਥ ਅਤੇ ਤਾਕਤਵਰ ਬਾਂਹ* ਦਾ ਕਮਾਲ ਦਿਖਾ ਕੇ ਤੁਹਾਨੂੰ ਉੱਥੋਂ ਬਾਹਰ ਕੱਢ ਲਿਆਇਆ।+ ਤੁਹਾਡਾ ਪਰਮੇਸ਼ੁਰ ਯਹੋਵਾਹ ਉਨ੍ਹਾਂ ਸਾਰੀਆਂ ਕੌਮਾਂ ਨਾਲ ਇਸੇ ਤਰ੍ਹਾਂ ਕਰੇਗਾ ਜਿਨ੍ਹਾਂ ਤੋਂ ਤੁਸੀਂ ਡਰਦੇ ਹੋ।+
-