-
ਕੂਚ 7:20, 21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਮੂਸਾ ਤੇ ਹਾਰੂਨ ਨੇ ਤੁਰੰਤ ਉਹੀ ਕੀਤਾ ਜੋ ਯਹੋਵਾਹ ਨੇ ਹੁਕਮ ਦਿੱਤਾ ਸੀ। ਉਸ ਨੇ ਫ਼ਿਰਊਨ ਅਤੇ ਉਸ ਦੇ ਨੌਕਰਾਂ ਦੀਆਂ ਨਜ਼ਰਾਂ ਸਾਮ੍ਹਣੇ ਆਪਣਾ ਡੰਡਾ ਉੱਪਰ ਚੁੱਕਿਆ ਅਤੇ ਨੀਲ ਦਰਿਆ ਦੇ ਪਾਣੀ ʼਤੇ ਮਾਰਿਆ ਅਤੇ ਦਰਿਆ ਦਾ ਸਾਰਾ ਪਾਣੀ ਖ਼ੂਨ ਬਣ ਗਿਆ।+ 21 ਦਰਿਆ ਦੀਆਂ ਸਾਰੀਆਂ ਮੱਛੀਆਂ ਮਰ ਗਈਆਂ+ ਅਤੇ ਦਰਿਆ ਵਿੱਚੋਂ ਬਦਬੂ ਆਉਣ ਲੱਗੀ। ਇਸ ਕਰਕੇ ਮਿਸਰੀ ਦਰਿਆ ਦਾ ਪਾਣੀ ਨਹੀਂ ਪੀ ਸਕੇ+ ਅਤੇ ਪੂਰੇ ਮਿਸਰ ਵਿਚ ਖ਼ੂਨ ਹੀ ਖ਼ੂਨ ਹੋ ਗਿਆ।
-