ਜ਼ਬੂਰ 18:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਸੱਚਾ ਪਰਮੇਸ਼ੁਰ ਮੈਨੂੰ ਤਾਕਤ ਦਿੰਦਾ ਹੈ,+ਉਹ ਮੇਰਾ ਰਾਹ ਪੱਧਰਾ ਕਰੇਗਾ।+ ਯਸਾਯਾਹ 12:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+
2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+