ਗਿਣਤੀ 24:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਜਦੋਂ ਇਜ਼ਰਾਈਲ ਦਲੇਰੀ ਦਿਖਾਵੇਗਾ,ਤਾਂ ਉਹ ਅਦੋਮ ਉੱਤੇ ਕਬਜ਼ਾ ਕਰ ਲਵੇਗਾ,+ਹਾਂ, ਸੇਈਰ+ ਆਪਣੇ ਦੁਸ਼ਮਣਾਂ ਦੇ ਕਬਜ਼ੇ ਹੇਠ ਆ ਜਾਵੇਗਾ।+ 2 ਸਮੂਏਲ 8:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਉਸ ਨੇ ਅਦੋਮ ਵਿਚ ਚੌਂਕੀਆਂ ਬਣਾਈਆਂ। ਸਾਰੇ ਅਦੋਮ ਵਿਚ ਉਸ ਨੇ ਚੌਂਕੀਆਂ ਬਣਾਈਆਂ ਅਤੇ ਸਾਰੇ ਅਦੋਮੀ ਦਾਊਦ ਦੇ ਨੌਕਰ ਬਣ ਗਏ।+ ਦਾਊਦ ਜਿੱਥੇ ਵੀ ਗਿਆ, ਯਹੋਵਾਹ ਨੇ ਉਸ ਨੂੰ ਜਿੱਤ* ਦਿਵਾਈ।+
18 ਜਦੋਂ ਇਜ਼ਰਾਈਲ ਦਲੇਰੀ ਦਿਖਾਵੇਗਾ,ਤਾਂ ਉਹ ਅਦੋਮ ਉੱਤੇ ਕਬਜ਼ਾ ਕਰ ਲਵੇਗਾ,+ਹਾਂ, ਸੇਈਰ+ ਆਪਣੇ ਦੁਸ਼ਮਣਾਂ ਦੇ ਕਬਜ਼ੇ ਹੇਠ ਆ ਜਾਵੇਗਾ।+
14 ਉਸ ਨੇ ਅਦੋਮ ਵਿਚ ਚੌਂਕੀਆਂ ਬਣਾਈਆਂ। ਸਾਰੇ ਅਦੋਮ ਵਿਚ ਉਸ ਨੇ ਚੌਂਕੀਆਂ ਬਣਾਈਆਂ ਅਤੇ ਸਾਰੇ ਅਦੋਮੀ ਦਾਊਦ ਦੇ ਨੌਕਰ ਬਣ ਗਏ।+ ਦਾਊਦ ਜਿੱਥੇ ਵੀ ਗਿਆ, ਯਹੋਵਾਹ ਨੇ ਉਸ ਨੂੰ ਜਿੱਤ* ਦਿਵਾਈ।+