ਜ਼ਬੂਰ 55:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਪਰ ਹੇ ਪਰਮੇਸ਼ੁਰ, ਤੂੰ ਦੁਸ਼ਟਾਂ ਨੂੰ ਡੂੰਘੇ ਟੋਏ ਵਿਚ ਸੁੱਟ ਦੇਵੇਂਗਾ।+ ਖ਼ੂਨੀ ਅਤੇ ਧੋਖੇਬਾਜ਼ ਜਵਾਨੀ ਵਿਚ ਹੀ ਮਰ ਜਾਣਗੇ।+ ਪਰ ਮੈਂ ਤੇਰੇ ʼਤੇ ਭਰੋਸਾ ਰੱਖਾਂਗਾ। ਮੱਤੀ 27:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤਦ ਉਹ ਚਾਂਦੀ ਦੇ ਸਿੱਕੇ ਮੰਦਰ ਵਿਚ ਸੁੱਟ ਕੇ ਚਲਾ ਗਿਆ ਅਤੇ ਜਾ ਕੇ ਫਾਹਾ ਲੈ ਲਿਆ।+
23 ਪਰ ਹੇ ਪਰਮੇਸ਼ੁਰ, ਤੂੰ ਦੁਸ਼ਟਾਂ ਨੂੰ ਡੂੰਘੇ ਟੋਏ ਵਿਚ ਸੁੱਟ ਦੇਵੇਂਗਾ।+ ਖ਼ੂਨੀ ਅਤੇ ਧੋਖੇਬਾਜ਼ ਜਵਾਨੀ ਵਿਚ ਹੀ ਮਰ ਜਾਣਗੇ।+ ਪਰ ਮੈਂ ਤੇਰੇ ʼਤੇ ਭਰੋਸਾ ਰੱਖਾਂਗਾ।