ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 22:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਬਿਪਤਾ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ,+

      ਮੈਂ ਆਪਣੇ ਪਰਮੇਸ਼ੁਰ ਨੂੰ ਦੁਹਾਈ ਦਿੰਦਾ ਰਿਹਾ।

      ਫਿਰ ਉਸ ਨੇ ਆਪਣੇ ਮੰਦਰ ਤੋਂ ਮੇਰੀ ਆਵਾਜ਼ ਸੁਣੀ

      ਅਤੇ ਮਦਦ ਲਈ ਮੇਰੀ ਦੁਹਾਈ ਉਸ ਦੇ ਕੰਨਾਂ ਤਕ ਪਹੁੰਚੀ।+

  • ਜ਼ਬੂਰ 10:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਪਰ ਹੇ ਯਹੋਵਾਹ, ਤੂੰ ਹਲੀਮ* ਲੋਕਾਂ ਦੀ ਫ਼ਰਿਆਦ ਸੁਣੇਂਗਾ।+

      ਤੂੰ ਉਨ੍ਹਾਂ ਦੇ ਦਿਲਾਂ ਨੂੰ ਤਕੜਾ ਕਰੇਂਗਾ+ ਅਤੇ ਉਨ੍ਹਾਂ ਦੀ ਪੁਕਾਰ ਵੱਲ ਧਿਆਨ ਦੇਵੇਂਗਾ।+

  • ਜ਼ਬੂਰ 34:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਯਹੋਵਾਹ ਦੀਆਂ ਅੱਖਾਂ ਧਰਮੀਆਂ ʼਤੇ ਲੱਗੀਆਂ ਹੋਈਆਂ ਹਨ+

      ਅਤੇ ਉਸ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਹੋਏ ਹਨ।+

  • 1 ਪਤਰਸ 3:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਯਹੋਵਾਹ* ਦੀਆਂ ਅੱਖਾਂ ਧਰਮੀਆਂ ਉੱਤੇ ਲੱਗੀਆਂ ਹੋਈਆਂ ਹਨ ਅਤੇ ਉਸ ਦੇ ਕੰਨ ਉਨ੍ਹਾਂ ਦੀ ਫ਼ਰਿਆਦ ਵੱਲ ਲੱਗੇ ਹੋਏ ਹਨ,+ ਪਰ ਯਹੋਵਾਹ* ਬੁਰੇ ਕੰਮ ਕਰਨ ਵਾਲਿਆਂ ਦੇ ਖ਼ਿਲਾਫ਼ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ