ਬਿਵਸਥਾ ਸਾਰ 15:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਹਾਡੇ ਦੇਸ਼ ਵਿਚ ਹਮੇਸ਼ਾ ਗ਼ਰੀਬ ਲੋਕ ਹੋਣਗੇ,+ ਇਸੇ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ‘ਤੁਸੀਂ ਆਪਣੇ ਦੇਸ਼ ਵਿਚ ਆਪਣੇ ਦੁਖੀ ਅਤੇ ਗ਼ਰੀਬ ਭਰਾ ਦੀ ਦਿਲ ਖੋਲ੍ਹ ਕੇ ਮਦਦ ਕਰਿਓ।’+ ਕਹਾਉਤਾਂ 11:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਜੋ ਖੁੱਲ੍ਹੇ ਦਿਲ ਨਾਲ ਦਿੰਦਾ ਹੈ,* ਉਸ ਨੂੰ ਹੋਰ ਮਿਲਦਾ ਹੈ;+ਪਰ ਜੋ ਉੱਨਾ ਵੀ ਨਹੀਂ ਦਿੰਦਾ ਜਿੰਨਾ ਦੇਣਾ ਚਾਹੀਦਾ ਹੈ, ਉਸ ਦੇ ਪੱਲੇ ਕੱਖ ਨਹੀਂ ਰਹਿੰਦਾ।+ ਕਹਾਉਤਾਂ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+
11 ਤੁਹਾਡੇ ਦੇਸ਼ ਵਿਚ ਹਮੇਸ਼ਾ ਗ਼ਰੀਬ ਲੋਕ ਹੋਣਗੇ,+ ਇਸੇ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ‘ਤੁਸੀਂ ਆਪਣੇ ਦੇਸ਼ ਵਿਚ ਆਪਣੇ ਦੁਖੀ ਅਤੇ ਗ਼ਰੀਬ ਭਰਾ ਦੀ ਦਿਲ ਖੋਲ੍ਹ ਕੇ ਮਦਦ ਕਰਿਓ।’+
24 ਜੋ ਖੁੱਲ੍ਹੇ ਦਿਲ ਨਾਲ ਦਿੰਦਾ ਹੈ,* ਉਸ ਨੂੰ ਹੋਰ ਮਿਲਦਾ ਹੈ;+ਪਰ ਜੋ ਉੱਨਾ ਵੀ ਨਹੀਂ ਦਿੰਦਾ ਜਿੰਨਾ ਦੇਣਾ ਚਾਹੀਦਾ ਹੈ, ਉਸ ਦੇ ਪੱਲੇ ਕੱਖ ਨਹੀਂ ਰਹਿੰਦਾ।+
17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+