-
1 ਇਤਿਹਾਸ 16:36ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
ਅਤੇ ਸਾਰੇ ਲੋਕਾਂ ਨੇ ਕਿਹਾ, “ਆਮੀਨ!”* ਤੇ ਉਨ੍ਹਾਂ ਨੇ ਯਹੋਵਾਹ ਦੀ ਵਡਿਆਈ ਕੀਤੀ।
-
-
1 ਇਤਿਹਾਸ 29:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਫਿਰ ਦਾਊਦ ਨੇ ਸਾਰੀ ਮੰਡਲੀ ਦੀਆਂ ਨਜ਼ਰਾਂ ਸਾਮ੍ਹਣੇ ਯਹੋਵਾਹ ਦੀ ਵਡਿਆਈ ਕੀਤੀ। ਦਾਊਦ ਨੇ ਕਿਹਾ: “ਹੇ ਸਾਡੇ ਪਿਤਾ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ, ਯੁਗਾਂ-ਯੁਗਾਂ ਤਕ* ਤੇਰੀ ਮਹਿਮਾ ਹੋਵੇ।
-