ਜ਼ਬੂਰ 6:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਕਿਉਂਕਿ ਮਰੇ ਹੋਏ ਲੋਕ ਤੇਰਾ ਜ਼ਿਕਰ* ਨਹੀਂ ਕਰ ਸਕਦੇ;ਕਬਰ* ਵਿਚ ਕੌਣ ਤੇਰਾ ਗੁਣਗਾਨ ਕਰੇਗਾ?+ ਉਪਦੇਸ਼ਕ ਦੀ ਕਿਤਾਬ 9:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜੀਉਂਦੇ ਤਾਂ ਜਾਣਦੇ ਹਨ ਕਿ ਉਹ ਮਰਨਗੇ,+ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ+ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਹੋਰ ਇਨਾਮ* ਮਿਲੇਗਾ ਕਿਉਂਕਿ ਉਨ੍ਹਾਂ ਨੂੰ ਯਾਦ ਨਹੀਂ ਕੀਤਾ ਜਾਂਦਾ।+
5 ਜੀਉਂਦੇ ਤਾਂ ਜਾਣਦੇ ਹਨ ਕਿ ਉਹ ਮਰਨਗੇ,+ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ+ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਹੋਰ ਇਨਾਮ* ਮਿਲੇਗਾ ਕਿਉਂਕਿ ਉਨ੍ਹਾਂ ਨੂੰ ਯਾਦ ਨਹੀਂ ਕੀਤਾ ਜਾਂਦਾ।+