ਜ਼ਬੂਰ 34:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਦੁਖੀ ਇਨਸਾਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਉਸ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਉਸ ਨੂੰ ਸਾਰੀਆਂ ਮੁਸ਼ਕਲਾਂ ਵਿੱਚੋਂ ਕੱਢਿਆ।+ ਰੋਮੀਆਂ 10:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕਿਉਂਕਿ “ਹਰ ਕੋਈ ਜਿਹੜਾ ਯਹੋਵਾਹ* ਦਾ ਨਾਂ ਲੈਂਦਾ ਹੈ, ਬਚਾਇਆ ਜਾਵੇਗਾ।”+
6 ਇਸ ਦੁਖੀ ਇਨਸਾਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਉਸ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਉਸ ਨੂੰ ਸਾਰੀਆਂ ਮੁਸ਼ਕਲਾਂ ਵਿੱਚੋਂ ਕੱਢਿਆ।+