ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 25:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਜਦੋਂ ਕੋਈ ਤੇਰਾ ਪਿੱਛਾ ਕਰਨ ਅਤੇ ਤੇਰੀ ਜਾਨ ਲੈਣ ਲਈ ਉੱਠੇਗਾ, ਤਾਂ ਤੇਰਾ ਪਰਮੇਸ਼ੁਰ ਯਹੋਵਾਹ ਮੇਰੇ ਪ੍ਰਭੂ ਦੀ ਜਾਨ ਨੂੰ ਜ਼ਿੰਦਗੀ ਦੀ ਥੈਲੀ ਵਿਚ ਸਾਂਭ ਕੇ ਰੱਖੇਗਾ। ਪਰ ਤੇਰੇ ਦੁਸ਼ਮਣਾਂ ਦੀਆਂ ਜਾਨਾਂ ਨੂੰ ਇਵੇਂ ਦੂਰ ਸੁੱਟਿਆ ਜਾਵੇਗਾ ਜਿਵੇਂ ਗੋਪੀਏ ਵਿੱਚੋਂ* ਪੱਥਰ ਵਗਾਹ ਕੇ ਸੁੱਟੇ ਜਾਂਦੇ ਹਨ।

  • ਅੱਯੂਬ 1:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਫਿਰ ਯਹੋਵਾਹ ਨੇ ਸ਼ੈਤਾਨ ਨੂੰ ਕਿਹਾ: “ਦੇਖ! ਉਸ ਦਾ ਸਾਰਾ ਕੁਝ ਤੇਰੇ ਹੱਥ ਵਿਚ ਹੈ।* ਤੂੰ ਬੱਸ ਉਸ ਨੂੰ ਹੱਥ ਨਾ ਲਾਈਂ!” ਫਿਰ ਸ਼ੈਤਾਨ ਯਹੋਵਾਹ ਦੀ ਹਜ਼ੂਰੀ* ਵਿੱਚੋਂ ਚਲਾ ਗਿਆ।+

  • ਜ਼ਬੂਰ 91:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਪਰਮੇਸ਼ੁਰ ਨੇ ਕਿਹਾ: “ਉਸ ਨੂੰ ਮੇਰੇ ਨਾਲ ਪਿਆਰ ਹੈ, ਇਸ ਲਈ ਮੈਂ ਉਸ ਨੂੰ ਬਚਾਵਾਂਗਾ।+

      ਉਹ ਮੇਰਾ ਨਾਂ ਜਾਣਦਾ ਹੈ, ਇਸ ਲਈ ਮੈਂ ਉਸ ਦੀ ਰੱਖਿਆ ਕਰਾਂਗਾ।+

  • ਜ਼ਕਰਯਾਹ 2:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਮਹਿਮਾ ਪਾਉਣ ਤੋਂ ਬਾਅਦ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਕੌਮਾਂ ਕੋਲ ਘੱਲਿਆ ਹੈ ਜੋ ਤੁਹਾਨੂੰ ਲੁੱਟ ਰਹੀਆਂ ਸਨ।+ ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: ‘ਜੋ ਤੁਹਾਨੂੰ ਛੂੰਹਦਾ ਹੈ, ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂੰਹਦਾ ਹੈ।+

  • 2 ਪਤਰਸ 2:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਭਗਤੀ ਕਰਨ ਵਾਲੇ ਲੋਕਾਂ ਨੂੰ ਅਜ਼ਮਾਇਸ਼ਾਂ ਵਿੱਚੋਂ ਕੱਢਣਾ ਜਾਣਦਾ ਹੈ,+ ਪਰ ਕੁਧਰਮੀਆਂ ਨੂੰ ਨਿਆਂ ਦੇ ਦਿਨ ਸਜ਼ਾ ਦੇਣ ਵਾਸਤੇ ਰੱਖਣਾ ਜਾਣਦਾ ਹੈ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ