ਜ਼ਬੂਰ 40:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਖ਼ੁਸ਼ ਹੈ ਉਹ ਇਨਸਾਨ ਜੋ ਯਹੋਵਾਹ ʼਤੇ ਭਰੋਸਾ ਰੱਖਦਾ ਹੈਅਤੇ ਉਨ੍ਹਾਂ ਲੋਕਾਂ ʼਤੇ ਆਸ ਨਹੀਂ ਲਾਉਂਦਾ ਜਿਹੜੇ ਗੁਸਤਾਖ਼ ਹਨ ਅਤੇ ਝੂਠ ਦੇ ਰਾਹ ਉੱਤੇ ਚੱਲਦੇ ਹਨ।* ਜ਼ਬੂਰ 146:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਹਾਕਮਾਂ ਉੱਤੇ ਭਰੋਸਾ ਨਾ ਰੱਖੋਅਤੇ ਨਾ ਹੀ ਮਨੁੱਖ ਦੇ ਕਿਸੇ ਪੁੱਤਰ ਉੱਤੇ ਜੋ ਮੁਕਤੀ ਨਹੀਂ ਦਿਵਾ ਸਕਦਾ।+ 4 ਉਸ ਦਾ ਸਾਹ ਨਿਕਲ ਜਾਂਦਾ ਹੈ ਅਤੇ ਉਹ ਮਿੱਟੀ ਵਿਚ ਮੁੜ ਜਾਂਦਾ ਹੈ;+ਉਸੇ ਦਿਨ ਉਸ ਦੇ ਵਿਚਾਰ ਖ਼ਤਮ ਹੋ ਜਾਂਦੇ ਹਨ।+ ਯਿਰਮਿਯਾਹ 17:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਯਹੋਵਾਹ ਕਹਿੰਦਾ ਹੈ: “ਸਰਾਪੀ ਹੈ ਉਹ ਇਨਸਾਨ* ਜਿਹੜਾ ਇਨਸਾਨਾਂ ʼਤੇ ਭਰੋਸਾ ਰੱਖਦਾ ਹੈ,+ਜਿਹੜਾ ਇਨਸਾਨੀ ਤਾਕਤ ਦਾ ਸਹਾਰਾ ਲੈਂਦਾ ਹੈ+ਅਤੇ ਜਿਸ ਦਾ ਦਿਲ ਯਹੋਵਾਹ ਤੋਂ ਦੂਰ ਹੋ ਗਿਆ ਹੈ।
4 ਖ਼ੁਸ਼ ਹੈ ਉਹ ਇਨਸਾਨ ਜੋ ਯਹੋਵਾਹ ʼਤੇ ਭਰੋਸਾ ਰੱਖਦਾ ਹੈਅਤੇ ਉਨ੍ਹਾਂ ਲੋਕਾਂ ʼਤੇ ਆਸ ਨਹੀਂ ਲਾਉਂਦਾ ਜਿਹੜੇ ਗੁਸਤਾਖ਼ ਹਨ ਅਤੇ ਝੂਠ ਦੇ ਰਾਹ ਉੱਤੇ ਚੱਲਦੇ ਹਨ।*
3 ਹਾਕਮਾਂ ਉੱਤੇ ਭਰੋਸਾ ਨਾ ਰੱਖੋਅਤੇ ਨਾ ਹੀ ਮਨੁੱਖ ਦੇ ਕਿਸੇ ਪੁੱਤਰ ਉੱਤੇ ਜੋ ਮੁਕਤੀ ਨਹੀਂ ਦਿਵਾ ਸਕਦਾ।+ 4 ਉਸ ਦਾ ਸਾਹ ਨਿਕਲ ਜਾਂਦਾ ਹੈ ਅਤੇ ਉਹ ਮਿੱਟੀ ਵਿਚ ਮੁੜ ਜਾਂਦਾ ਹੈ;+ਉਸੇ ਦਿਨ ਉਸ ਦੇ ਵਿਚਾਰ ਖ਼ਤਮ ਹੋ ਜਾਂਦੇ ਹਨ।+
5 ਯਹੋਵਾਹ ਕਹਿੰਦਾ ਹੈ: “ਸਰਾਪੀ ਹੈ ਉਹ ਇਨਸਾਨ* ਜਿਹੜਾ ਇਨਸਾਨਾਂ ʼਤੇ ਭਰੋਸਾ ਰੱਖਦਾ ਹੈ,+ਜਿਹੜਾ ਇਨਸਾਨੀ ਤਾਕਤ ਦਾ ਸਹਾਰਾ ਲੈਂਦਾ ਹੈ+ਅਤੇ ਜਿਸ ਦਾ ਦਿਲ ਯਹੋਵਾਹ ਤੋਂ ਦੂਰ ਹੋ ਗਿਆ ਹੈ।