ਜ਼ਬੂਰ 89:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਤੇਰੀ ਬਾਂਹ ਤਾਕਤਵਰ ਹੈ;+ਤੇਰਾ ਹੱਥ ਤਕੜਾ ਹੈ;+ਤੇਰਾ ਸੱਜਾ ਹੱਥ ਉੱਪਰ ਉੱਠਿਆ ਹੋਇਆ ਹੈ।+ ਯਸਾਯਾਹ 63:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਕਿੱਥੇ ਹੈ ਉਹ ਜਿਸ ਨੇ ਆਪਣੀ ਸ਼ਾਨਦਾਰ ਬਾਂਹ ਨਾਲ ਮੂਸਾ ਦਾ ਸੱਜਾ ਹੱਥ ਫੜਿਆ ਸੀ+ਜਿਸ ਨੇ ਉਨ੍ਹਾਂ ਦੇ ਅੱਗੇ ਪਾਣੀਆਂ ਨੂੰ ਅੱਡ ਕਰ ਦਿੱਤਾ ਸੀ+ਤਾਂਕਿ ਉਹ ਹਮੇਸ਼ਾ ਲਈ ਆਪਣਾ ਨਾਂ ਉੱਚਾ ਕਰੇ,+
12 ਕਿੱਥੇ ਹੈ ਉਹ ਜਿਸ ਨੇ ਆਪਣੀ ਸ਼ਾਨਦਾਰ ਬਾਂਹ ਨਾਲ ਮੂਸਾ ਦਾ ਸੱਜਾ ਹੱਥ ਫੜਿਆ ਸੀ+ਜਿਸ ਨੇ ਉਨ੍ਹਾਂ ਦੇ ਅੱਗੇ ਪਾਣੀਆਂ ਨੂੰ ਅੱਡ ਕਰ ਦਿੱਤਾ ਸੀ+ਤਾਂਕਿ ਉਹ ਹਮੇਸ਼ਾ ਲਈ ਆਪਣਾ ਨਾਂ ਉੱਚਾ ਕਰੇ,+